ਬਟਾਲਾ 26 ਨਵੰਬਰ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ)ਇਥੋਂ ਨਜ਼ਦੀਕ ਪਿੰਡ ਢਡਿਆਲਾ ਨੱਤ ਵਿਖੇ ਆਮ ਆਦਮੀ ਪਾਰਟੀ ਸਰਕਾਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਦੀ ਅਗਵਾਈ
ਹੇਠ ਡੀਪੂ ਹੋਲਡਰ ਰਕੇਸ਼ ਕੁਮਾਰ ਸ਼ਰਮਾ ਫੂਡ ਸਪਲਾਈ ਅਧਿਕਾਰੀ ਵਿਕਰਮ ਸਿੰਘ ਸਰਕਾਰ ਵੱਲੋਂ ਚਲਾਈ ਗਈ ਆਟਾ ਦਾਲ ਸਕੀਮ ਤਹਿਤ ਫਰੀ ਆਈ ਕਣਕ ਦੀਆਂ ਪਰਚੀਆਂ ਕੱਟੀਆਂ ਗਈਆਂ ਇਸ ਮੌਕੇ ਸੀਨੀਅਰ ਆਗੂ ਜਸਪਾਲ ਸਿੰਘ ਨੱਤ ਵਿਸ਼ਵਜੀਤ ਸਿੰਘ, ਬਲਵੰਤ ਸਿੰਘ, ਕੁਲਦੀਪ ਸਿੰਘ ਹੈਪੀ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਸਕੀਮ ਹਰ ਘਰ -ਘਰ ਪਹੁੰਚਾਈ ਜਾ ਰਹੀ ਅਤੇ ਜੋ ਵੀ ਸਰਕਾਰ ਵੱਲੋਂ ਸਹੂਲਤਾਂ ਆਉਣਗੀਆਂ ਉਹ ਪਿੰਡ ਵਾਸੀਆਂ ਨੂੰ ਪਹਿਲ ਦੀ ਅਧਾਰ ਤੇ ਦਿੱਤੀਆਂ ਜਾਣਗੀਆਂ ਉਹਨਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਵੇਖ ਕੇ ਲੋਕ ਤੜਾ ਤੜ ਆਮ ਆਦਮੀ ਪਾਰਟੀ ਵਜੋਂ ਸ਼ਾਮਿਲ ਹੋ ਰਹੇ ਹਨ। ਜਿਸ ਕਰਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰੀ ਜਿੱਤ ਪ੍ਰਾਪਤ ਕਰਨਗੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
आज दिनांक 9 अक्टूबर 2024 को राज्य राजस्थान में संचालित 1962 पशु एंबुलेंस की ऑन कॉल सुविधा रायपुर में लादू लाल पितलिया एमएलए के सानिध्य में र...
-
गोवलिया में हर वर्ष की भांति इस वर्ष भी शारदीय नवरात्रि का आयोजन श्री चामुंडा माता मंदिर प्रांगण में हर दिन लड़के व लड़कियों महिलाओं द्वारा ...
-
टिहरी झील में तैराकों का स्थानीय लोगों ने फूल मालाओं व ढोल बजाकर स्वागत किया। कंडीसौड़।। टिहरी बांध झील में बिना लाईफ जैकेट के त...
-
ब्लाक स्तरीय शीतकालीन क्रीड़ा प्रतियोगिता का खेल मैदान कमांद में हुआ आयोजन। थौलधार/कमांद।। विकासखंड थौलधार की ब्लॉक स्तरीय प्रा...
-
श्रीराम ने शिव धनुष तोड़ किया सीता से विवाह - श्री राम के जयकारे से गूंजायमान हो गया रामलीला प्रांगण - रामलीला में धनुष यज्ञ के ...
-
कार्यक्रम में बतौर मुख्य अतिथि उत्तराखंड विधानसभा अध्यक्ष ऋतु खण्डूडी़ भूषण ने की शिरकत। कण्डीसौड़।। अखिल भारतीय खण्डूड़ी दीवान ...
-
टिहरी।।जनपद टिहरी गढ़़वाल क्षेत्रान्तर्गत आयोजित होने वाला उत्तराखण्ड का प्रसिद्ध 48वां सिद्धपीठ श्री कुंजापुरी पर्यटन एवं विकास मेला 03 अक्ट...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कण्डीसौड़।।श्रीदेव सुमन के वलिदान दिवस पर सरस्वती शिशु-विद्या मंदिर कण्डीसौड़ (छाम) के छात्रों द्वारा टिहरी बांध वन प्रभाग द्वितीय के नगुण ग...
COMMENTS