ਅੰਮ੍ਰਿਤਸਰ,18 ਦਸੰਬਰ(ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਅੰਮ੍ਰਿਤਸਰ ਤੋਂ 15,16 ਕਿਲੋਮੀਟਰ ਦੂਰ ਬਟਾਲਾ ਰੋਡ ਤੇ ਸਥਿਤ ਪਿੰਡ ਸਹਿਣੇਵਾਲੀ ਵਿਖੇ ਇਲਾਕੇ ਦੇ ਉੱਘੇ ਸੁਤੰਤਰਤਾ ਸੰਗਰਾਮੀ ਤੇ ਸਾਬਕਾ ਸਰਪੰਚ ਹਕੀਮ ਸ੍ਰੀ ਵੇਦ ਪ੍ਰਕਾਸ਼ ਜੀ ਦੀ 20
ਵੀਂ ਬਰਸੀ ਬਹੁਤ ਸ਼ਰਧਾ ਭਾਵਨਾ ਨਾਲ ਉਹਨਾ ਦੇ ਪ੍ਰੀਵਾਰ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਪ੍ਰੀਵਾਰ ਵੱਲ਼ੋਂ ਪਿੰਡ ਸਹਿਣੇਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਜਥੇਬੰਦੀਆ ਦੇ ਆਗੂਆਂ ਵੱਲੋਂ ਹਕੀਮ ਜੀ ਨੂੰ ਸ਼ਰਧਾਜਲੀਆਂ ਭੇਂਟ ਕੀਤੀਆ ਗਈਆ। ਸ਼ਰਧਾਜਲੀ ਭੇਂਟ ਕਰਦਿਆ ਇਲਾਕੇ ਦੇ ਉੱਘੇ ਸਮਾਜ ਸੇਵਕ ਸਤਨਾਮ ਸਿੰਘ ਪਾਖਰਪੁਰਾ ਨੇ ਸੰਗਤਾਂ ਨੂੰ ਸੰਬੋਧਨ ਕਿਹਾ ਕਿ ਜਿਸ ਕਾਰਜ ਵਾਸਤੇ ਹਕੀਮ ਜੀ ਹੋਰਾਂ ਨੇ ਜੇਲਾ ਕੱਟੀਆਂ ਤੇ ਤਸੀਹੇ ਝੱਲ ਕਿ ਦੇਸ਼ ਦੀ ਅਜ਼ਾਦੀ ਵਿੱਚ ਆਪਣਾਂ ਵਡਮੁੱਲਾ ਯੋਗਦਾਨ ਪਾਇਆ ਗਿਆ ਸੀ।ਅੱਜ ਉਹ ਸਮਾਂ ਫਿਰ ਮੰਗ ਕਰਦਾ ਹੈ ਕਿ ਅਸੀ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਈਏ ਤੇ ਲੜਨ ਵਾਲੇ ਲੋਕਾਂ ਦਾ ਸਾਥ ਦੇਈਏ, ਇਸ ਵਕਤ ਸ਼ਰਧਾਜਲੀ ਭੇਂਟ ਕਰਦਿਆ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸਾਡਾ ਵਿਰਸਾ ਬਹੁਤ ਅਮੀਰ ਹੈ ਸਾਨੂੰ ਆਪਣੇ ਵਿਰਸੇ ਨੂੰ ਸਾਂਭਣ ਦੀ ਅੱਜ ਬਹੁਤ ਵੱਡੀ ਲੋੜ ਹੈ। ਸ਼ਰਧਾਜਲੀ ਭੇਂਟ ਕਰਨ ਵਾਲਿਆਂ ਵਿੱਚ ਐਡਵੋਕੇਟ ਰਘਬੀਰ ਸਿੰਘ ਬਾਗੀ, ਕਿਸਾਨ ਆਗੂ ਸ਼ਮਸ਼ੇਰ ਸਿੰਘ ਹੇਰ, ਨਰੇਸ਼ ਕੁਮਾਰ ਸਹਿਣੇਵਾਲੀ,ਬਾਵਾ ਸਿੰਘ ਅਬਦਾਲ,ਕਾਮਰੇਡ ਮਦਨਜੀਤ ਕਾਦਰਾਬਾਦ, ਮੁਲਾਜ਼ਮ ਆਗੂ ਅਸ਼ੋਕ ਕੁਮਾਰ ਨੇ ਸ਼ਰਧਾਜਲੀਆ ਭੇਂਟ ਕੀਤੀਆ। ਇਸ ਮੌਕੇ ਸ਼ਰਧਾਜਲੀ ਸਮਾਗਮ ਵਿੱਚ ਹੋਰਨਾ ਤੋ ਇਲਾਵਾ ਨੰਬਰਦਾਰ ਸ਼ਿੰਗਾਰਾ ਸਿੰਘ, ਪ੍ਰੇਮ ਸਿੰਘ ਪਾਖਰਪੁਰਾ,ਬਚਨ ਸਿੰਘ, ਬਲਵਿੰਦਰ ਸਿੰਘ ਆਦਿ ਇਲਾਕੇ ਦੀਆ ਅਹਿਮ ਸ਼ਖਸੀਅਤਾ ਹਾਜ਼ਰ ਸਨ । ਪ੍ਰੋਗਰਾਮ ਦੇ ਅਖੀਰ ਵਿੱਚ ਆਈ ਹੋਈਆਂ ਸੰਗਤਾਂ ਦਾ ਪਰਿਵਾਰ ਵੱਲੋ ਡਾਕਟਰ ਰਣਜੀਤ ਰਾਜੂ ਨੇ ਧੰਨਵਾਦ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...

COMMENTS