ਗੁਰਦਾਸਪੁਰ,24 ਦਸੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਵਿਭਾਗ ਅਤੇ ਵਣ ਤੇ
ਜੰਗਲੀ ਜੀਵ ਸੁਰੱਖਿਆ ਵਿਭਾਗ ਪਿੰਡ ਸ਼ਾਹਪੁਰਕੰਢੀ ਦੀ ਸਰਪੰਚ ਕਮਲੇਸ਼ ਕੁਮਾਰੀ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਬੀਬੀ ਰਹਿਮਤੇ ਕਾਲਜ ਮੱਟੀ (ਡੂੰਘ) ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸੰਬੰਧੀ ਰੱਖੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਹ ਸਰਪੰਚ ਕਮਲੇਸ਼ ਕੁਮਾਰੀ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਸਬੰਧੀ ਹਲਕੇ ਦੇ ਸਰਪੰਚਾਂ,ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਸਰਪੰਚਾਂ ਨੂੰ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਤੁਹਾਡੀਆਂ ਮੁਸ਼ਕਲਾਂ ਤੇ ਸਹੂਲਤਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਹਲਕੇ ਦੇ ਵਿਕਾਸ ਲਈ ਵੀ ਅਹਿਮ ਕਦਮ ਚੁੱਕੇ ਜਾਣਗੇ।ਇਸ ਤੋਂ ਇਲਾਵਾ ਸਰਪੰਚ ਦੇ ਪਤੀ ਅਤੇ ਐਸਸੀ.ਬੀਸੀ ਕਰਮਚਾਰੀ ਫ਼ੈਡ: ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ, ਰੋਸ਼ਨ ਭਗਤ ਜ਼ਿਲ੍ਹਾ ਜਨ: ਸਕੱਤਰ, ਲਖਵਿੰਦਰ ਸਿੰਘ ਸੂਬਾ ਸਕੱਤਰ ਜਨਰਲ ਨੇ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਕਿ ਅਸੀਂ ਕਈ ਵਾਰੀ ਮੰਗ-ਪੱਤਰ ਦੇ ਚੁੱਕੇ ਹਾਂ ਕਿ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੇ ਮੁਲਾਜ਼ਮਾਂ ਲਈ ਬਣੀ ਕਲੋਨੀ ਵਿੱਚ ਖਾਲੀ ਪਏ ਹਜ਼ਾਰਾਂ ਕੁਆਟਰ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਾਰਮਲ ਰੈਂਟ 'ਤੇ ਦਿੱਤੇ ਜਾਣ ਅਤੇ ਡੈਮ ਪ੍ਰੋਜੈਕਟ ਦੀ ਟਾਊਨਸ਼ਿਪ ਕਲੋਨੀ ਦੇ ਨਾਲ ਲੱਗਦੇ 6 ਪਿੰਡਾਂ ਨੂੰ ਪਹਿਲਾਂ ਦੀ ਤਰ੍ਹਾਂ ਮਿਲਦੀ ਬਿਜਲੀ ਨੂੰ ਪਾਵਰ ਗ੍ਰਿਡ ਨਾਲ ਜੋੜ ਕੇ ਮੁੜ-ਬਹਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ।ਇਸ ਮੌਕੇ 'ਤੇ ਭਾਨੂੰ ਪ੍ਰਤਾਪ ਸਿੰਘ, ਸਾਹਿਬ ਸਿੰਘ ਸਾਬਾ, ਐਡਵੋਕੇਟ ਰਮੇਸ਼ ਕੁਮਾਰ , ਐਡਵੋਕੇਟ ਹਰਸ਼ ਸੁਹਾਲੀਆ, ਐਡਵੋਕੇਟ ਰਾਮ ਰਾਏ, ਕੇਵਲ ਕ੍ਰਿਸ਼ਨ ਬਲਾਕ ਪ੍ਰਧਾਨ , ਕਰਤਾਰ ਚੰਦ ਸਰਪੰਚ ਆਵਾਂ, ਸੁਰਿੰਦਰ ਕੁਮਾਰ, ਸੈਮਸਨ, ਸੱਤ ਪਾਲ, ਬਲਬੀਰ ਸਿੰਘ ਸੁਹਾਲੀਆ, ਪ੍ਰਕਾਸ਼ ਚੰਦ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS