ਬਟਾਲਾ 15 ਦਸੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ )ਭਾਰਤੀ ਜਨਤਾ ਪਾਰਟੀ ਦਾ ਅੱਜ ਬਟਾਲਾ ਵਿਚ ਉਸ ਵੇਲੇ ਮੁਕੰਮਲ ਸਫਾਇਆ ਹੋ ਗਿਆ ਜਦੋਂ ਇਸਦੀ ਸਾਰੀ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਦੇ
ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਈ।ਸਾਬਕਾ ਮੰਤਰੀ ਅਨਿਲ ਜੋਸ਼ੀ ਵੱਲੋਂ ਆਯੋਜਿਤ ਪ੍ਰੋਗਰਾਮ ਵਿਚ ਬਟਾਲਾ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਨਰੇਸ਼ ਮਹਾਜਨ, 9 ਸਾਬਕਾ ਕੌਂਸਲਰ, ਦੋ ਮੌਜੂਦਾ ਕੌਂਸਲਰ ਸੁਮਨ ਹਾਂਡਾ ਤੇ ਸੁਧਾ ਮਹਾਜਨ, ਬਟਾਲਾ ਭਾਜਪਾ ਮੰਡਲ ਦੇ ਸਾਬਕਾ ਮੀਤ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰਧਾਨ, ਵਪਾਰ ਮੰਡਲ, ਯੁਵਾ ਮੋਰਚਾ, ਓ ਬੀ ਸੀ ਸੈਲ ਦੇ ਅਹੁਦੇਦਾਰ, ਸੀਨੀਅਰ ਸਿਟੀਜ਼ਨ ਸੈਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਟਰੱਕ ਯੂਨੀਅਨ ਦੇ ਅਹੁਦੇਦਾਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਭਾਜਪਾ ਦੀ ਬਟਾਲਾ ਇਕਾਈ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਉਹ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ-ਨਾਲ ਤੇਜ਼ ਰਫਤਾਰ ਵਿਕਾਸ ਅਤੇ ਸਮਾਜ ਭਲਾਈ ਸਕੀਮਾਂ ਦਾ ਲਾਭ ਹਰ ਇਕ ਤੱਕ ਪਹੁੰਚਾਉਣ ਵਾਸਤੇ ਦ੍ਰਿੜ੍ਹ ਸੰਕਲਪ ਹਨ। ਉਹਨਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਅਕਾਲੀ ਦਲ 'ਤੇ ਭਰੋਸਾ ਪ੍ਰਗਟਾਇਆ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਵਿਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਨਰੇਸ਼ ਮਹਾਜਨ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਤਸੱਲੀ ਹੈ ਕਿ ਅਕਾਲੀ ਦਲ ਧਰਮ ਨਿਰਪੱਖ ਹੈ ਤੇ ਉਹ ਮਹਿਸੂਸ ਕਰਦੇ ਹਨ ਕਿ ਸਿਰਫ ਅਕਾਲੀ ਦਲ ਹੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਨੂੰ ਮੋਹਰੀ ਬਣਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS