ਗੁਰਦਾਸਪੁਰ 16 ਦਸੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ
ਵਿੱਚ ਮੈਗਾ ਪੀ.ਟੀ.ਐਮ. ( ਮਾਪੇ ਅਧਿਆਪਕ ) ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ:/ਸੈਕੰ: ਮਮਤਾ ਖੁਰਾਣਾ ਸੇਠੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ , ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ , ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ ਪੰਜਾਬ ਅਤੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਨਾਲ ਬੱਚਿਆਂ ਦੇ ਭਵਿੱਖ ਸਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਕੂਲਾਂ ਵਿੱਚ ਸਿੱਖਿਆ ਦੇ ਗੁਣਤਾਮਕ ਸੁਧਾਰ ਲਈ ਪੰਜਾਬ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਕਰਨ ਲਈ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਪੜਾਇਆ ਜਾ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਗੁਰਦਾਸਪੁਰ ਗੁਰਜੋਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪ੍ਰਕਾਸ਼ ਜੋਸ਼ੀ , ਬਲਾਕ ਨੋਡਲ ਅਫ਼ਸਰਾਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਵੱਖ-ਵੱਖ ਸਕੂਲ ਵਿਜਟ ਕਰਕੇ ਬੱਚਿਆਂ ਦੇ ਮਾਤਾ ਪਿਤਾ ਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸਕੂਲਾਂ ਵਿੱਚ ਦਾਖਲਾਂ ਵਧਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਿੱਖਿਆ ਵਿਭਾਗ ਦੁਆਰਾ ਸਰਕਾਰੀ ਸਕੂਲਾਂ ਵਿੱਚ ਭੇਜੀ ਪੜ੍ਹਨ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS