ਗੁਰਦਾਸਪੁਰ 3 ਦਸੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਐਲੀਮੈਂਟਰੀ ਟੀਚਰ ਯੂਨੀਅਨ (ਰਜਿ. ) ਪੰਜਾਬ ਦਾ ਪੰਜਾਬ ਪੱਧਰੀ ਚੋਣ ਇਜਲਾਸ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ
ਬੁਲਾਇਆ ਗਿਆ। ਜਿਸ ਵਿੱਚ ਹਰਜਿੰਦਰ ਪਾਲ ਸਿੰਘ ਪੰਨੂ ਨੂੰ ਚੌਥੀ ਵਾਰ ਪੰਜਾਬ ਪ੍ਰਧਾਨਗੀ ਦੀ ਕਮਾਂਡ ਦਿੱਤੀ ਗਈ। ਇਸੇ ਤਰ੍ਹਾਂ ਤਾਂ ਜ਼ਿਲ੍ਹਾ ਗੁਰਦਾਸਪੁਰ ਬਲਾਕ ਕਾਹਨੂੰਵਾਨ 1 ਦੇ ਬੀ.ਪੀ.ਈ.ਓ ਲਖਵਿੰਦਰ ਸਿੰਘ ਸੇਖੋ ਨੂੰ ਐਲੀਮੈਂਟਰੀ ਟੀਚਰ ਯੂਨੀਅਨ ਦੇ ਬੀ.ਪੀ.ਈ.ਓ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹਨਾਂ ਦੇ ਨਾਲ ਪੰਕਜ ਅਰੋੜਾ .ਬੀ.ਪੀ.ਈ.ਓ ਪਠਾਨਕੋਟ ਜਸਵਿੰਦਰ ਸਿੰਘ ਬੀ.ਪੀ.ਈ.ਓ ਤਰਨ ਤਾਰਨ ਅਤੇ ਜਸਪਾਲ ਜਲਾਲਾਬਾਦ ਬੀ.ਪੀ.ਈ.ਓ ਨੂੰ ਸਹਾਇਕ ਵਜੋਂ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਜਰਨਲ ਸਕੱਤਰ ਸੁਖਦੀਪ ਸਿੰਘ ਜੋਲੀ ਗੁਰਦਾਸਪੁਰ ਵੱਲੋਂ ਸੇਖੋ ਨੂੰ ਪੰਜਾਬ ਪੱਧਰ ਤੇ ਮਿਲਣ ਵਾਲੀ ਇਸ ਜਿੰਮੇਵਾਰੀ ਦੀ ਵਧਾਈ ਦਿੱਤੀ।ਇਸ ਦੌਰਾਨ ਗੱਲਬਾਤ ਕਰਦਿਆਂ ਬੀ.ਪੀ.ਈ.ਓ. ਸੇਖੋਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਲਖਵਿੰਦਰ ਸਿੰਘ ਸੇਖੋਂ ਪਿਛਲੇ 21 ਸਾਲ ਤੋਂ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਦੇ ਜਿਲ੍ਹਾ ਪ੍ਰਧਾਨ / ਸੂਬਾਈ ਆਗੂ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੁਆਰਾ ਜਥੇਬੰਦੀ ਨੂੰ ਦਿੱਤੀਆਂ ਗਈਆਂ ਸੇਵਾਵਾਂ ਸ਼ਲਾਘਾਯੋਗ ਹਨ। ਇਸ ਮੌਕੇ ਜ਼ਿਲ੍ਹਾ ਖਜਾਨਚੀ ਵਰਿੰਦਰ ਕੋਟਲੀ, ਰਜਿੰਦਰ ਕੁਮਾਰ ਮੁੱਖ ਬੁਲਾਰਾ, ਨਿਸ਼ਾਨ ਸਿੰਘ ਖਾਨਪੁਰ ਪ੍ਰਭਜੋਤ ਸਿੰਘ ਦੂਲਾ ਨੰਗਲ , ਗਗਨਦੀਪ ਸਿੰਘ ਪ੍ਰੈਸ ਸਕੱਤਰ ,ਦਲਜਿੰਦਰ ਸਿੰਘ ਸੰਧੂ ,ਜਸਪਿੰਦਰ ਬਸਰਾ ,ਮਲਕੀਤ ਸਿੰਘ ਕਾਹਨੂੰਵਾਨ ,ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS