ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
ਬਟਾਲਾ, 5 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮਹਿਜ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨਾਂ ਕਿਹਾ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਇਆ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।
ਗੱਲਬਾਤ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਵਾਈ ਹੇਠ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹ
ਵਿਧਾਇਕ ਸ਼ੈਰੀ ਕਲਸੀ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS