ਪੁਲਿਸ ਜਿਲ੍ਹਾ ਬਟਾਲਾ ਵਲੋਂ ਸਮੂਹ ਨੋਜਵਾਨਾਂ ਨੂੰ ਇਸ ਐਥਲੈਟਿਕਸ ਮੀਟ ਵਿੱਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ
ਸ਼ਾਮਲ ਹੋਣ ਵਾਲੇ ਖਿਡਾਰੀ ਆਪਣੀ ਰਜਿਸ਼ਟਰੇਸ਼ਨ ਮੋਬਾਇਲ ਨੰਬਰ 97800-06017, 98554-62828 ਜਾਂ ਸਾਂਝ ਕੇਂਦਰ ਸਾਹਮਣੇ ਬੱਸ ਅੱਡਾ, ਦਫਤਰ ਐਸ.ਐਸ.ਪੀ ਬਟਾਲਾ ਵਿਖੇ ਕਰਵਾਉਣ
ਬਟਾਲਾ, 5 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ‘ਖੁਸ਼ਹਾਲ ਪੰਜਾਬ’ ਪ੍ਰੋਗਰਾਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਕਰਵਾਈ ਜਾ ਰਹੀ ਹੈ। ਉਨਾਂ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸਮੂਹ ਨੋਜਵਾਨਾਂ ਨੂੰ ਇਸ ਐਥਲੈਟਿਕਸ ਮੀਟ ਵਿੱਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 8 ਦਸੰਬਰ 2023 ਨੂੰ ਹਾਕੀ ਮੈਚ ਪਿੰਡ ਮਰੜ ਦੇ ਐਸਟੋਟਰਫ ਖੇਡ ਮੈਦਾਨ ਵਿੱਚ ਹੋਵੇਗਾ। ਫੁੱਟਬਾਲ ਦਾ ਮੈਚ 9 ਦਸੰਬਰ ਨੂੰ ਆਈ.ਟੀ.ਆਈ ਬਟਾਲਾ ਵਿਖੇ ਅਤੇ 12 ਦਸੰਬਰ ਨੂੰ ਐਥਲੈਟਿਕਸ ਈਵੈਂਟ ਜਿਨ੍ਹਾਂ ਵਿੱਚ 100, 200 ਤੇ 400 ਮੀਟਰ ਦੀ ਦੋੜ (ਲੜਕੇ/ਲੜਕੀਆਂ), ਪੁਲਿਸ ਲਾਈਨ ਬਟਾਲਾ ਵਿਖੇ ਕਰਵਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਜੇਤੂ ਟੀਮ ਦੇ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਫਾਈਲਨ ਈਵੈਂਟ 12 ਦਸੰਬਰ 2023 ਨੂੰ ਹੋਵੇਗਾ।
ਉਨਾਂ ਅੱਗੇ ਦੱਸਿਆ ਕਿ ਸ਼ਾਮਲ ਹੋਣ ਵਾਲੇ ਖਿਡਾਰੀ ਆਪਣੀ ਰਜਿਸ਼ਟਰੇਸ਼ਨ ਮੋਬਾਇਲ ਨੰਬਰ 97800-06017, 98554-62828 ਜਾਂ ਸਾਂਝ ਕੇਂਦਰ ਸਾਹਮਣੇ ਬੱਸ ਅੱਡਾ, ਦਫਤਰ ਐਸ.ਐਸ.ਪੀ ਬਟਾਲਾ ਵਿਖੇ ਕਰਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS