ਸ੍ਰੀ ਅੰਮ੍ਰਿਤਸਰ ਸਾਹਿਬ,6 ਨਵੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਭਾਰਤੀ
ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਪ੍ਰਰੀਨਿਰਮਾਣ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਤਾਰਾ ਚੰਦ ਭਗਤ ਸੂਬਾ ਸਕੱਤਰ ਬਸਪਾ ਪੰਜਾਬ ਤੇ ਵਿਸ਼ੇਸ਼ ਮਹਿਮਾਨ ਸੂਬਾ ਸਕੱਤਰ ਬਸਪਾ ਪੰਜਾਬ ਸੁਰਜੀਤ ਸਿੰਘ ਭੈਲ, ਬਾਮਸੇਫ ਦੇ ਇੰਚਾਰਜ ਇੰਜੀ: ਅਮਰੀਕ ਸਿੰਘ ਸਿੱਧੂ, ਬਲਵੰਤ ਕਹਿਰਾਂ ਬਲਜੀਤ ਸਿੰਘ ਦੋਵੇਂ ਜ਼ਿਲ੍ਹਾ ਇੰਚਾਰਜ ਪਹੁੰਚੇ।ਇਸ ਮੌਕੇ ਤਾਰਾ ਚੰਦ ਭਗਤ ਨੇ ਦੱਸਿਆ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਨੇ ਦੱਬੇ ਕੁਚਲੇ ਲੋਕਾਂ ਨੂੰ ਭਾਰਤ ਦਾ ਸੰਵਿਧਾਨ ਲਿੱਖਕੇ ਉਨ੍ਹਾਂ ਨੂੰ ਮਨੁੱਖੀ ਜ਼ਿੰਦਗੀ ਜਿਊਣ ਦੇ ਹੱਕ ਦਿਵਾਏ,ਤੇ ਪਹਿਰਾ ਦੇੰਦਿਆ ਹੋਇਆ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਕੇ ਸੰਵਿਧਾਨ ਦੀ ਰਾਖੀ ਕਰਨੀ ਚਾਹੀਦੀ ਹੈ ਤਾਂ ਹੀ ਸੰਵਿਧਾਨ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਦਲਿਤ ਸਮਾਜ ਨੂੰ ਆਪਣੇ ਵਖਰੇਵਿਆਂ ਨੂੰ ਛੱਡ ਕੇ ਇੱਕ ਪਲੇਟਫਾਰਮ ਤੇ ਇਕੱਠੇ ਹੋਣ ਦੀ।ਇਸ ਮੌਕੇ ਸਮੂੰਹ ਆਗੂਆਂ ਵੱਲੋ ਟਾਊਨਹਾਲ ਅੰਮ੍ਰਿਤਸਰ ਪਹੁੰਚ ਕੇ ਬਾਬਾ ਸਾਹਿਬ ਦੀ ਪ੍ਰੀਤਮਾ ਤੇ ਪੁਸਪ ਮਾਲਾ ਤੇ ਫੁੱਲ ਬਰਸਾਂ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ, ਮਨਜੀਤ ਸਿੰਘ, ਹਰਜੀਤ ਸਿੰਘ ਅਬਦਾਲ, ਵੱਸਣ ਸਿੰਘ ਕਾਲਾ, ਹਰਪਿੰਦਰ ਸਿੰਘ ,ਸੁਖਦੇਵ ਸਿੰਘ ਦੀਪਕ ਕੁਮਾਰ, ਲਲਿਤ ਗੋਤਮ, ਨੱਥਾ ਸਿੰਘ, ਸਾਇਲ ਕੁਮਾਰ, ਮੁਕੇਸ਼ ਕੁਮਾਰ, ਬੂਟਾ ਸਿੰਘ, ਬਲਬੀਰ ਸਿੰਘ ਮਾੜੂ, ਹਰਚੰਦ ਸਿੰਘ ਬਿੱਟੂ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS