ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਦਿੱਤੇ ਦਿਸਾ-ਨਿਰਦੇਸ਼
ਫਤਿਹਗੜ੍ਹ ਚੂੜੀਆਂ ( ਬਟਾਲਾ), 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਪਿੰਡ ਟਾਹਲੀ, ਅਵਾਣ, ਘਾੜਕੀਆਂ ਤੇ ਨੰਦਿਆਂਵਾਲੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਇਸ ਮੌਕੇ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਦਿੱਤੇ ਦਿਸਾ-ਨਿਰਦੇਸ਼ ਦਿੱਤੇ।
ਗੱਲਬਾਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਇਆ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ, ਸਨਅਤੀਕਰਨ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਖੇਤਰ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।
ਇਸ ਮੌਕੇ ਪਿੰਡ ਟਾਹਲੀ ਤੋਂ ਜਤਿੰਦਰ ਸਿੰਘ ਟੋਨੀ, ਲਖਵਿੰਦਰ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਮੁਖਤਿਆਰ ਸਿੰਘ, ਦਲੀਪ ਸਿੰਘ, ਤਰਸੇਮ ਸਿੰਘ,ਅਮਨਦੀਪ ਸਿੰਘ, ਪਿੰਡ ਅਵਾਣ ਤੋਂ ਜਤਿੰਦਰ ਸਿੰਘ, ਪਰਮਜੀਤ ਸਿੰਘ, ਮੱਖਣ ਸਿੰਘ, ਦਲਬੀਰ ਸਿੰਘ, ਪਿੰਡ ਨੰਦਿਆਂਵਾਲੀ ਤੋਂ ਗੁਰਪਾਲ ਸਿੰਘ, ਹਰਦੇਵ ਸਿੰਘ, ਨਛੱਤਰ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ, ਪਿੰਡ ਘਾੜਕੀਆਂ ਤੋਂ ਹਰਵੰਤ ਸਿੰਘ, ਜੁਝਾਰ ਸਿੰਘ, ਗੁਰਜੰਟ ਸਿੰਘ, ਕਸ਼ਮੀਰ ਮਸੀਹ, ਹਰਜਿੰਦਰ ਸਿੰਘ, ਨਿਰਮਲ ਸਿੰਘ, ਸਵਿੰਦਰ ਸਿੰਘ ਫੌਜੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS