ਫਤਿਹਗੜ੍ਹ ਚੂੜੀਆਂ (ਬਟਾਲਾ ), 6 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫ਼ਗ਼ਾਨਾ, ਹਲਕਾ
ਫਤਿਹਗੜ੍ਹ ਚੂੜੀਆਂ ਵਿਖੇ ਸਵੀਪ ਤਹਿਤ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਲਗਪਗ 100 ਬੱਚਿਆਂ ਵੱਲੋਂ ਸ਼ਮੂਲੀਅਤ ਕਰਕੇ ਵੋਟਾਂ ਬਣਾਉਣ ਸਬੰਧੀ ਸਲੋਗਨ ਲਿਖੇ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਨੋਡਲ ਅਫ਼ਸਰ ਸਵੀਪ ਲੈਕਚਰਾਰ ਗੁਰਮੀਤ ਸਿੰਘ ਭੋਮਾ ਨੇ ਦੱਸਿਆ ਕਿ 18-19 ਸਾਲ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਜਿੱਥੇ ਬੂਥ ਲੈਵਲ ਤੇ ਕੈਂਪ ਲਗਾਏ ਜਾ ਰਹੇ ਹਨ, ਉੱਥੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ ਵੱਖ ਸਕੂਲਾਂ ਤੇ ਕਾਲਜਾਂ ਵਿੱਚ ਮਹਿੰਦੀ, ਸਲੋਗਨ ਮੇਕਿੰਗ ਤੇ ਪੇਂਟਿੰਗ ਮੁਕਾਬਲੇ ਕਰਵਾ ਕੇ ਨੌਜਵਾਨ ਪੀੜੀ ਨੂੰ ਨਵੀਆਂ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫ਼ਗ਼ਾਨਾ ਵਿਖੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ। ਇਸ ਦੌਰਾਨ ਜ਼ਿਲ੍ਹਾ ਸਵੀਪ ਮੈਂਬਰ ਗਗਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਹਿਲੇ,ਦੂਜੇ ਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।
ਇਸ ਮੌਕੇ ਲੈਕਚਰਾਰ ਸੁਖਵਿੰਦਰ ਕੌਰ, ਲੈਕਚਰਾਰ ਲਖਵਿੰਦਰ ਸਿੰਘ, ਬੀ.ਐਲ.ਓ. ਕੁਲਵਿੰਦਰ ਸਿੰਘ ਪੰਨੂੰ, ਲੈਕਚਰਾਰ ਗੁਰਮਿੰਦਰ ਕੌਰ, ਹਰਵਿੰਦਰ ਸਿੰਘ , ਚਮਕੀਲਾ ਸਿੰਘ, ਰਾਜਬੀਰ ਕੌਰ ਸਮੇਤ ਸਟਾਫ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS