ਅੰਮ੍ਰਿਤਸਰ,21 ਦਸੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਨ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕੀਤੀ ਜਾ ਰਹੀ
ਧਕੇਸਾਹੀ ਦੇ ਵਿਰੁੱਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਮੂਹਰੇ ਰੈਲੀ ਕੀਤੀ।ਇਸ ਸਮੇਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਛੱਜਲਵੱਡੀ, ਮੰਗਲ ਸਿੰਘ ਧਰਮਕੋਟ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਝਾਮਕਾ, ਸ਼ਮਸ਼ੇਰ ਹੇਰ, ਬਲਬੀਰ ਸਿੰਘ ਮੂਧਲ, ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੋਦੀ ਅਤੇ ਮਾਨ ਸਰਕਾਰ ਨਿੱਜੀ ਵਿੱਤੀ ਕੰਪਨੀਆਂ ਦੇ ਗਰੀਬਾਂ ਸਿਰ vu ਚੜ੍ਹੇ ਕਰਜ਼ੇ ਨੂੰ ਆਪਣੇ ਜੁਮੇਂ ਲਵੇ, ਕਰਜ਼ਾ ਧਾਰਕਾ ਤੋਂ ਕੰਪਨੀਆਂ ਦੁਆਰਾ ਕਰਜਾਧਾਰੀਆ ਤੋਂ ਕੋਰੇ ਕਾਗਜ਼ਾਂ ਤੇ ਲਏ ਗਏ ਦਸਤਖ਼ਤ,ਕੋਰੇ ਚੈਕ ਅਤੇ ਕੋਰੇ ਅਸ਼ਟਾਮ ਲੈਣ ਸਬੰਧੀ ਸਰਕਾਰ ਧੋਖਾਧੜੀ ਦੇ ਮਾਮਲੇ ਦਰਜ ਕਰੇ, ਕੰਪਨੀਆਂ ਦੇ ਕਰਿੰਦੇ ਕਰਜਾਧਾਰਕਾ ਨੂੰ ਘਰਾਂ ਵਿੱਚ ਜਾ ਕੇ ਦਿਮਾਗੀ ਪ੍ਰੇਸ਼ਾਨ ਕਰਨਾ ਬੰਦ ਕਰਨ, ਜੇਕਰ ਕੰਪਨੀਆਂ ਦੇ ਦਿਮਾਗੀ ਤਸ਼ੱਦਦ ਕਰਨ ਕਾਰਣ ਕਿਸੇ ਕਰਜ਼ਾ ਧਾਰਕ ਨੇ ਆਤਮ ਹੱਤਿਆਂ ਕੀਤੀ ਤਾਂ ਸਬੰਧਤ ਕੰਪਨੀ ਦੇ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਵਾਇਆ ਜਾਵੇਗਾ। ਆਗੂਆਂ ਸਰਕਾਰਾਂ ਉਪਰ ਦੋਸ਼ ਲਾਏ ਕਿ ਸਰਕਾਰਾਂ ਹੀ ਗਰੀਬਾਂ ਸਿਰ ਚੜ੍ਹੇ ਕਰਜ਼ੇ ਦੀਆਂ ਦੋਸ਼ੀ ਹਨ ਕਿਉਂਕਿ ਇਨ੍ਹਾਂ ਸਰਕਾਰਾਂ ਨੇ ਦਹਾਕਿਆਂ ਦੇ ਆਪਣੀਆਂ ਸਰਕਾਰਾਂ ਦਰਮਿਆਨ ਗਰੀਬਾਂ ਦੇ ਰੋਜ਼ਗਾਰ ਲਈ ਕੋਈ ਪ੍ਰਬੰਧ ਨਹੀਂ ਕੀਤੇ ਜਿਸ ਕਾਰਨ ਗਰੀਬ ਪਰਿਵਾਰ ਨੇ ਆਪਣੀਆਂ ਘਰੇਲੂ ਲੋੜਾਂ ਦੀ ਪੂਰਤੀ ਲਈ ਕਰਜ਼ਾ ਜਾਲ਼ ਦਾ ਰਸਤਾ ਅਖਤਿਆਰ ਕੀਤਾ, ਸਰਕਾਰ ਪਿੰਡਾਂ ਦੇ ਮਜ਼ਦੂਰਾਂ ਲਈ ਇਕੋਂ ਇਕ ਮਨਰੇਗਾ ਰੋਜ਼ਗਾਰ ਨੂੰ ਵੀ ਲਾਗੂ ਨਹੀਂ ਕਰਵਾ ਰਹੀ ਨਤੀਜੇ ਵਜੋਂ ਪੰਜਾਬ ਦੀ ਗਰੀਬਾਂ ਦੀ ਅੱਧੀ ਆਬਾਦੀ ਭੁਖਮਰੀ ਦਾ ਸ਼ਿਕਾਰ ਬਣ ਚੁੱਕੀ ਹੈ। ਬੁਲਾਰਿਆਂ ਹਾਕਮ ਵੀ ਪਾਰਟੀਆਂ ਉਪਰ ਕੰਪਨੀਆਂ ਦੇ ਕਰਜਾ ਧਾਰਕਾਂ ਦੇ ਸੁਆਲ ਉਪਰ ਚੁੱਪੀ ਧਾਰੀ ਰੱਖਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਹਾਕਮ ਪਾਰਟੀਆਂ ਵਿੱਤੀ ਕੰਪਨੀਆਂ ਨਾਲ ਮਿਲੀਆ ਹੋਈਆਂ ਹਨ। ਬੁਲਾਰਿਆਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦੇਂਦਿਆਂ ਕਿਹਾ ਕਿ 5 ਜਨਵਰੀ ਨੂੰ ਗਾਂਧੀ ਪਾਰਕ ਤਰਨਤਾਰਨ ਵਿਖੇ ਅਤੇ ਮਾਝਾ ਜੋਨ ਪੱਧਰੀ ਰੈਲੀ ਦਾਣਾ ਮੰਡੀ ਬਟਾਲਾ ਵਿਖੇ ਕੀਤੀ ਜਾਵੇਗੀ।ਇਸ ਸਮੇਂ ਬਲਜੀਤ ਕੌਰ ਚੈਨਪੁਰ, ਗੁਰਪਿੰਦਰ ਕੌਰ ਨਵਾਂ ਪਿੰਡ , ਮਦਨਜੀਤ ਕਾਦਰਾਬਾਦ, ਬਲਵਿੰਦਰ ਸਿੰਘ ਮਦੂਸਾਗਾ, ਕੁਲਦੀਪ ਰਾਜੂ ਕਰਨੈਲ ਸਿੰਘ ਭਿਡੀਆਂ ਹਾਜ਼ਰ ਸਨ। ਮਜ਼ਦੂਰਾਂ ਦੇ ਮੁੱਖ ਮੰਤਰੀ ਦੇ ਮੰਗ ਪੱਤਰ ਡੀ ਆਰ ਓ ਤਪਿਨ ਭਨੋਟ ਨੂੰ ਦਿੱਤਾ ਗਿਆ
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...

COMMENTS