ਸ੍ਰੀ ਅੰਮ੍ਰਿਤਸਰ ਸਾਹਿਬ,(ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਸਮੂੰਹ ਅਧਿਕਾਰੀਆ ਅਤੇ ਕਰਮਚਾਰੀਆ ਵੱਲੋ ਨਵੇਂ ਸਾਲ 2024 ਦੀ ਆਮਦ ਤੇ ਸਰਬੱਤ ਦੇ
ਭਲੇ ਅਤੇ ਮਹਿਕਮੇ ਦੀ ਚੜ੍ਹਦੀ ਕਲਾਂ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਉਪਰੰਤ ਕੀਰਤਨੀਏ ਜੱਥਿਆ ਵੱਲੋ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਨਹਿਰੀ ਮਹਿਕਮੇ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਜਿਸ ਵਿੱਚ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ , ਨਿਗਰਾਨ ਇੰਜੀਨੀਅਰ ਡਰੇਨਿਜ ਇੰਜੀ: ਜਗਦੀਸ਼ ਰਾਜ, ਸੇਵਾ ਮੁਕਤ ਮੁੱਖ ਇੰਜੀਨੀਅਰ ਨਰਿੰਦਰ ਕੁਮਾਰ ਸੱਦੀ ਅਤੇ ਇੰਜੀ: ਮਨਜੀਤ ਸਿੰਘ, ਕਾਰਜ਼ਕਾਰੀ ਇੰਜ਼ੀਨੀਅਰ ਚਰਨਜੀਤ ਸਿੰਘ ਸੰਧੂ, ਇੰਜੀ: ਮਹੇਸ਼ ਸਿੰਘ,ਇੰਜੀ: ਸਿਮਰਨਜੀਤ ਸਿੰਘ,ਇੰਜੀ:ਗੁਰਬੀਰ ਸਿੰਘ, ਇੰਜੀ: ਵਿਸ਼ਾਲ ਮਹਿਤਾ, ਰਿਸਰਚ ਅਫਸਰ ਸੰਜੀਵ ਖੇਤਰਪਾਲ, ਸਰਕਲ ਸੁਪਰਡੈਂਟ ਮੁਨੀਸ਼ ਕੁਮਾਰ ਸੂਦ ਅਤੇ ਹਰਜੀਤ ਸਿੰਘ ਗਿੱਲ, ਪੀਏ ਇੰਜੀ: ਸਿਮਰਨਜੀਤ ਸਿੰਘ , ਸੁਪਰਡੈਂਟ ਰਾਜਮਹਿੰਦਰ ਸਿੰਘ ਮਜੀਠਾ ਅਤੇ ਰਾਜੇਸ਼ ਕੁਮਾਰ,ਕਮੇਟੀ ਮੈਂਬਰ ਭੁਪਿੰਦਰ ਸਿੰਘ, ਕਮਲਜੀਤ ਸਿੰਘ,ਬਾਬਾ ਜੋਗਿੰਦਰ ਸਿੰਘ,ਗੁਰਵੇਲ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ ਰਈਆ ਤੋਂ ਇਲਾਵਾ ਨਹਿਰੀ ਮਹਿਕਮੇ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
कैबिनेट मंत्री श्री लाल चंद कटारूचक्क ने भोआ विधानसभा क्षेत्र के विभिन्न गांवों में विकास कार्यों की शुरुआत की। -विभिन्न गांवों में 1 करोड...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...
-
थाना छाम के उद्घाटन के अवसर पर एसएसपी टिहरी ने की थाना कार्यालय में पूजा अर्चना। कण्डीसौड़।।कण्डीसौड़ में आयोजित कार्यक्रम में न...
COMMENTS