ਜੈਂਤੀਪੁਰ, 15 ਜਨਵਰੀ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਅਯੁਧਿਆ ਵਿਖੇ ਹੋ ਰਹੀ ਪ੍ਰਭੂ ਸ਼੍ਰੀ ਰਾਮ ਚੰਦਰ ਮਹਾਰਾਜ ਦੇ ਮੰਦਿਰ ਦੀ ਪ੍ਰਾਨ ਪ੍ਰਤਿਸ਼ਠਾ ਦੇ ਸਬੰਧ ਵਿੱਚ ਅਕਸ਼ਿਤ ਕਲਸ਼ ਦੇ ਅੱਡਾ
ਜੈਂਤੀਪੁਰ ਪਹੁੰਚਣ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਕਮੇਟੀ ਵੱਲੋਂ ਅਤੇ ਕਸਬਾ ਜੈਂਤੀਪੁਰ ਦੀਆਂ ਸਮੂਹ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ। ਸਰਹੱਦੀ ਲੋਕ ਸੇਵਾ ਸੰਮਤੀ ਖੰਡ ਬਟਾਲਾ ਦੇ ਅਹੁਦੇਦਾਰ ਸ਼੍ਰੀ ਕਮਲ ਕਿਸ਼ੋਰ, ਪਾਵਨ ਕੁਮਾਰ, ਦਿਨੇਸ਼ ਕੁਮਾਰ, ਅਤੁਲ ਬਜਾਜ ਅਤੇ ਸੰਜੀਵ ਮਹਾਜਨ ਅੱਜ ਅਯੁੱਧਿਆ ਮੰਦਿਰ ਕਮੇਟੀ ਵੱਲੋਂ ਸੰਗਤਾਂ ਨੂੰ ਭੇਜੇ ਅਕਸ਼ਿਤ ਕਲਸ਼ ਲੈ ਕੇ ਅੱਡਾ ਜੈਂਤੀਪੁਰ ਵਿਖੇ ਪੁੱਜੇ ਜਿੱਥੇ ਅੱਡਾ ਜੈਂਤੀਪੁਰ ਵਿੱਖੇ ਪਿੰਡ ਦੀਆਂ ਰਾਮ ਨਾਮ ਲੇਵਾ ਸੰਗਤਾਂ ਵੱਲੋਂ ਇਥੇ ਪੁੱਜਣ ਤੇ ਭੰਗਵੇਂ ਝੰਡੇ ਲੈ ਕੇ ਪੂਰੇ ਜੋਸ਼ੋ ਖਰੋਸ਼, ਢੋਲ ਢਮੱਕੇ ਨਾਲ ਸਵਾਗਤ ਕੀਤਾ ਗਿਆ। ਪੂਰਾ ਕਸਬਾ ਅੱਜ ਭੰਗਵੇਂ ਰੰਗ ਵਿੱਚ ਰੰਗਿਆ ਗਿਆ, ਸੰਗਤਾਂ ਵੱਲੋਂ ਪ੍ਰਭੂ ਸ਼੍ਰੀ ਰਾਮ ਚੰਦਰ ਦੇ ਜੈਕਾਰੇ ਲਗਾਏ ਗਏ ਮੰਦਿਰ ਦੇ ਪੁਜਾਰੀ ਵੱਲੋਂ ਅਕਸ਼ਿਤ ਕਲਸ਼ ਨੂੰ ਆਪਣੇ ਸਿਰ ਤੇ ਚੁੱਕ ਕੇ ਪੈਦਲ ਪੂਰੇ ਅੱਡਾ ਜੈਂਤੀਪੁਰ ਦੀ ਫੇਰੀ ਲਗਾਈ ਗਈ ਅਤੇ ਸੰਗਤਾਂ ਨੂੰ ਕਲਸ਼ ਦੇ ਦਰਸ਼ਨ ਕਰਵਾਏ ਗਏ।
ਇਥੇ ਇਹ ਵੀ ਜਿਕਰਯੋਗ ਹੈ ਕਿ ਮਿਤੀ 22 ਜਨਵਰੀ ਨੂੰ ਜਿੱਥੇ ਅਯੁੱਧਿਆ ਵਿਖੇ ਪ੍ਰਭੂ ਸ਼੍ਰੀ ਰਾਮ ਚੰਦਰ ਜੀ ਮੰਦਿਰ ਦੀ ਪ੍ਰਾਨ ਪ੍ਰਤਿਸ਼ਠਾ ਦਾ ਅਨੁਸ਼ਠਾਨ ਕਰਵਾਇਆ ਜਾ ਰਿਹਾ ਹੈ ਪੂਰੇ ਦੇਸ਼ ਵਿੱਚ ਇਹ ਦਿਨ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਇਸ ਦਿਨ ਅੱਡਾ ਜੈਂਤੀਪੁਰ ਦੇ ਮੰਦਿਰ ਵਿੱਚ ਵੀ ਹਵਨ ਯੱਗ ਕਰਵਾਇਆ ਜਾ ਰਿਹਾ ਹੈ ਅਤੇ ਪੂਰਾ ਦਿਨ ਪੂਜਾ ਅਰਚਨਾ ਹੋਵੇਗੀ। ਅਕਸ਼ਿਤ ਕਲਸ਼ ਦਾ ਸਵਾਗਤ ਕਰਨ ਸਮੇਂ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਕਮੇਟੀ ਦੇ ਅਹੁਦੇਦਾਰ ਸੁਨੀਲ ਬਾਵਾ, ਅਮਨ ਖੋਸਲਾ, ਬੋਬੀ ਸੋਢੀ, ਬੱਬੀ ਸੋਢੀ, ਵਿੱਕੀ ਸੋਢੀ, ਜ਼ੈਲਦਾਰ ਅਮਰੀਕ ਸਿੰਘ, ਸੁਧੀਰ ਖੋਸਲਾ, ਬਾਲ ਕਿਸ਼ਨ, ਰਮਨ ਸ਼ਰਮਾ, ਰਾਜਨ ਬੁਧਵਾਰ, ਗੁਰਮੀਤ ਸਿੰਘ ਬੱਲ ਸਰਪੰਚ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...

COMMENTS