ਬਟਾਲਾ, 16 ਜਨਵਰੀ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਹਰ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ ਅਤੇ ਉਹ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕੋ ਛੱਤ ਹੇਠਾਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਤਰਾਂ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਗੇਟ ਦੀ ਉਸਾਰੀ ਤੇ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS