ਗੁਰਦਾਸਪੁਰ 20 ਜਨਵਰੀ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ )
ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਦੇ ਬੀ.ਪੀ.ਈ.ਓ ਵਿੰਗ ਦੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਤੋਂ ਮੰਗ
ਕੀਤੀ ਹੈ ਕਿ ਸਿੱਖਿਆ ਵਿਭਾਗ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ ਜਿਸ ਕਰਕੇ ਵਿਭਾਗ ਵੱਲੋਂ ਮੌਜੂਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਆਪਣੇ ਬਲਾਕ ਦੇ ਨਾਲ ਨਾਲ ਹੋਰ ਬਲਾਕਾਂ ਦੇ ਵਾਧੂ ਚਾਰਜ ਦਿੱਤੇ ਗਏ ਹਨ। ਇੱਕ ਤੋਂ ਵੱਧ ਬਲਾਕਾਂ ਦੇ ਚਾਰਜ ਹੋਣ ਕਰਕੇ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਧਿਆਪਕਾਂ ਦੇ ਵਿਭਾਗੀ ਕੰਮਾਂ ਵਿੱਚ ਵੀ ਦੇਰੀ ਹੁੰਦੀ ਹੈ।ਸ.ਸੇਖੋਂ ਨੇ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਕੂਲ ਸਿੱਖਿਆ ਵਿਭਾਗ ਵਿੱਚ ਇੱਕ ਅਹਿਮ ਕੜੀ ਦਾ ਕੰਮ ਕਰਦੇ ਹਨ ਜਿਨਾਂ ਨੂੰ ਵਿਭਾਗ ਵੱਲੋਂ ਕਾਫੀ ਦੇਰ ਤੋਂ ਅਣਗੌਲਿਆਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਲਗਭਗ 40 ਫੀਸਦੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਪੋਸਟਾਂ ਖਾਲੀ ਹਨ । ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਜਿੰਨੀਆਂ ਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਪੋਸਟਾਂ ਹਨ ਉਹਨਾਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਵਿਭਾਗੀ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਇਸ ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਹਾਇਕ ਪੰਕਜ ਅਰੋੜਾ ਬੀ.ਪੀ.ਈ.ਓ ,ਜਸਪਾਲ ਬੀ.ਪੀ.ਈ.ਓ ਜਸਵਿੰਦਰ ਸਿੰਘ ਬੀ.ਪੀ.ਈ.ਓ ਤਰਨ ਤਾਰਨ ਬੀ ਕੇ ਮਹਿਮੀ ਬੀ.ਪੀ.ਈ.ਓ ਜਲੰਧਰ ਅਤੇ ਨਰੇਸ਼ ਪਨਿਆੜ ਬੀ.ਪੀ.ਈ.ਓ ਪਠਾਨਕੋਟ ਜਥੇਬੰਦੀ ਦੇ ਸੰਸਥਾਪਕ ਆਦਿ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
अरशदीप सिंह लोबाना ने एसडीएम पठानकोट का कार्यभार संभालते ही चुनाव कार्यों की समीक्षा की पठानकोट, 27 फरवरी(दीपक महाजन):श्री अरशदीप सिंह लोबा...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
ਬਟਾਲਾ 31 ਦਸੰਬਰ ( ਨੀਰਜ ਸ਼ਰਮਾ ) ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਦੇ ਤਹਿਤ ਅੱਜ ਜਲੰਧਰ ਰੋਡ...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
वृंदावन। पावन नगरी Vrindavan के सुनरख क्षेत्र में इन दिनों दबंगों का आतंक लगातार बढ़ता जा रहा है। बीते दिन शराब के ठेके के पास एक युवक पर क...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਬਟਾਲਾ, 22 ਫਰਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ...
-
प्रधान क्षेत्र पंचायत स्वाभिमान संघ में की बुलंद आवाज कलेक्ट्रेट पर प्रदर्शन कर जिलाधिकारी व मुख्य विकास अधिकारी को सौंपा पत्...
-
देवघर: कोरोना वायरस प्रभाव की वजह से देवघर के संत फ्रांसिस स्कूल ने स्कूल में छुट्टी की घोषणा कर दी है। इस संबंध में सभी अभिभावकों को स...

COMMENTS