ਵਿਧਾਇਕ ਸ਼ੈਰੀ ਕਲਸੀ ਨੇ ਬਾਬਾ ਬਾਲਕ ਨਾਥ ਜੀ ਮੰਦਿਰ ਵਿਖੇ ਕਰਵਾਏ ਹਵਨ ਵਿੱਚ ਸ਼ਮੂਲੀਅਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ
ਬਟਾਲਾ, 22 ਜਨਵਰੀ (ਨੀਰਜ ਸ਼ਰਮਾ, ਜਸਬੀਰ ਸਿੰਘ) ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਅਯੁੱਧਿਆ ਵਿਖੇ ਕਰਵਾਏ
ਸਮਾਗਮ ਨੂੰ ਸਮਰਪਿਤ ਅੱਜ ਬਾਬਾ ਬਾਲਕ ਨਾਥ ਜੀ ਮੰਦਿਰ ਵਿਖੇ ਹਵਨ ਕਰਵਾਇਆ ਗਿਆ, ਜਿਸ ਵਿੱਚ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਸ਼ਮੂਲੀਅਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਵਾਸੀਆਂ ਨੇ ਇੱਕਜੁੱਟ ਹੋ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਹਿੱਸਾ ਲਿਆ ਤੇ ਭਗਵਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰਾਮ ਮੰਦਿਰ ਦੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨਾਂ ਲੋਕਾਂ ਨੂੰ ਇਸ ਸਮਾਗਮ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਤਰੱਕੀ, ਖੁਸ਼ਹਾਲੀ ਤੇ ਚੰਗੀ ਸਿਗਤ ਦੀ ਕਾਮਨਾ ਕਰਦਿਆਂ ਕਿਹਾ ਕਿ ਸਾਨੂੰ ਭਗਵਾਨ ਰਾਮ ਜੀ ਦੇ ਦਰਸਾਏ ਹੋਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS