ਗੁਰਦਾਸਪੁਰ 27 ਜਨਵਰੀ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ)
26 ਜਨਵਰੀ ਨੂੰ 75 ਵਾਂ ਗਣਤੰਤਰ ਦਿਵਸ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਬਹੁਤ ਹੀ ਧੂਮ ਧਾਮ ਨਾਲ
ਮਨਾਇਆ ਗਿਆ। ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਸ੍ਰੀ ਜੈ ਕ੍ਰਿਸ਼ਨ ਰੌਣੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਸ੍ਰੀ ਜੈ ਕ੍ਰਿਸ਼ਨ ਰੌਣੀ , ਡਿਪਟੀ ਕਮਿਸ਼ਨਰ ਡਾ. ਹਿੰਮਾਸ਼ੂ ਅਗਰਵਾਲ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਪੂਨਮਜੋਤ ਕੌਰ ਈ.ਟੀ.ਟੀ. ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਬਲਾਕ ਕਾਹਨੂੰਵਾਨ 1 ਨੂੰ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਬਿਹਤਰ ਸੇਵਾਵਾਂ ਲਈ ਜ਼ਿਲ੍ਹਾ ਪੱਧਰ ਤੇ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀਮਤੀ ਮਮਤਾ ਖੁਰਾਣਾ ਸੇਠੀ ਤੇ ਉੱਪ ਜ਼ਿਲ੍ਹਾ ਅਫ਼ਸਰ ਐਲੀ: ਸ੍ਰੀ ਪ੍ਰਕਾਸ਼ ਜੋਸ਼ੀ ਵੱਲੋਂ ਅਧਿਆਪਕਾ ਪੂਨਮਜੋਤ ਕੌਰ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...

COMMENTS