ਸੰਚਾਰ ਅਤੇ ਆਵਾਜਾਈ ਥੀਮ ਤੇ ਪ੍ਰਾਪਤ ਕੀਤਾ ਜਿਲਾ ਪੱਧਰ ਤੇ ਪਹਿਲਾ ਸਥਾਨ
ਬਟਾਲਾ 04 ਫਟਵਰੀ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ)
ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵੱਲੋਂ ਆਯੋਜਿਤ ਜ਼ਿਲ੍ਹਾ ਪਧਰੀ ਵਿਗਿਆਨ ਪ੍ਰਦਰਸ਼ਨੀ (2023-2024) ਵਿੱਚ ਜਿਸ ਦਾ ਆਯੋਜਨ
ਉਪ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਸ. ਲਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ( ਮੁੰਡੇ ) ਗੁਰਦਾਸਪੁਰ ਵਿਖੇ ਕੀਤਾ ਗਿਆ। ਇਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਗਾਈਡ ਅਧਿਆਪਕਾ ਅਮਨਪ੍ਰੀਤ ਕੌਰ ਸਾਇੰਸ ਮਿਸਟੈ੍ਸ ਅਤੇ ਸਹਿਯੋਗੀ ਅਧਿਆਪਕਾ ਰਿਪਨਦੀਪ ਕੌਰ ਸਾਇੰਸ ਮਿਸਟੈ੍ਸ ਦੀ ਅਗਵਾਈ ਹੇਠ " ਸੰਚਾਰ ਅਤੇ ਆਵਾਜਾਈ "ਥੀਮ ਅਧੀਨ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾਤੇ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲੇ ਜਿਸਦਾ ਆਯੋਜਨ ਲੁਧਿਆਣਾ ਵਿਖੇ ਹੋਣਾ ਹੈ , ਲਈ ਚੁਣਿਆ ਗਿਆ । ਇਸ ਦੌਰਾਨ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਸ.ਮਨਜੀਤ ਸਿੰਘ ਸੰਧੂ ਜੀ ਵੱਲੋਂ ਸਕੂਲ ਪਹੁੰਚਣ ਤੇ ਬੱਚੇ ਅਤੇ ਗਾਈਡ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭ ਇਛਾਵਾਂ ਦਿੱਤੀਆਂ, ਇਸ ਮੌਕੇ ਦੌਰਾਨ ਸਾਇੰਸ ਅਧਿਆਪਕ ਸਾਕਸ਼ੀ ਸੈਣੀ ,ਲਖਬੀਰ ਕੌਰ ,ਲੈਕਚਰਾਰ ਮਦਨ ਲਾਲ ,ਨੀਨਾ ਸ਼ਰਮਾ ,ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS