ਪੰਜਾਬ ਵਿੱਚ ਪੈਦਾ ਹੋ ਰਹੇ ਹਲਾਤਾਂ ਬਾਰੇ ਚਰਚਾ ਕੀਤੀ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ 18 ਫ਼ਰਵਰੀ ( ਡਾਕਟਰ ਬਲਜੀਤ ਸਿੰਘ, ਨੀਰਜ ਸ਼ਰਮਾ)
ਸੀਨੀਅਰ ਸਿਟੀਜਨ ਵੈਲਫੇਅਰ ਫ਼ੋਰਮ (ਰਜਿ:) ਬਟਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਕੀਤੀ
ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਫੋਰਮ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਕੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਮ ਵੱਲੋਂ ਅੱਜ ਮਹੀਨਾਵਾਰ ਮੀਟਿੰਗ ਕੀਤੀ ਗਈ ਹੈ ਜਿਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਸ਼ਹੀਦ ਲੈਫ਼ਟੀਨੈਂਟ ਕਰਨਲ ਕਰਨਬੀਰ ਨੱਤ ਪਿੰਡ ਢਡਿਆਲਾ ਨੱਤ ਜੋ ਕਿ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਦੇ ਹੋਏ ਗੰਭੀਰ ਜਖ਼ਖਮੀ ਹੋ ਗਏ ਸਨ ਤੇ 8 ਸਾਲ ਕੋਮਾ ਵਿੱਚ ਰਹੇ ਤੇ ਬੀਤੀ 24-12-2023 ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਪ੍ਰਿੰਸੀਪਲ ਲਛਮਣ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋ ਰਹੇ ਹਾਲਾਤਾਂ ਬਾਰੇ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਹੈ ਕਿ ਅਜੋਕੇ ਸਮੇਂ ਸਮਾਜ ਵਿੱਚ ਫੈਲ ਰਹੀ ਕੱਟੜਤਾ ਜ਼ਹਿਰ ਦਾ ਕੰਮ ਕਰ ਰਹੀ ਹੈ, ਜੋ ਕਿ ਮਨੁੱਖਤਾ ਲਈ ਬਹੁਤ ਹਾਨੀਕਾਰਕ ਹੈ ਅਤੇ ਇਸ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਗਿਰਕਾਂ ਨੂੰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਪ੍ਰਦਰਸ਼ਨ ਦਾ ਅਧਿਕਾਰ ਹੋਣਾ ਚਾਹੀਦਾ ਹੈ ਤੇ ਇਸ ਲਈ ਕਾਨੂੰਨ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਹਾਂ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਕਰਨਾਂ ਚਾਹੀਦਾ ਹੈ।
ਇਸ ਦੌਰਾਨ ਫੋਰਮ ਦੇ ਮੈਂਬਰ ਗੁਰਨਾਮ ਸਿੰਘ ਸੰਧੂ ਗੋਲਡ ਮੈਡਲਿਸਟ ਨੂੰ 80+ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 3 ਤਗ਼ਮੇ ਹਾਸਲ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਉੱਪ ਪ੍ਰਧਾਨ ਸਰਦੂਲ ਸਿੰਘ ਸੋਢੀ , ਜਨਰਲ ਸਕੱਤਰ ਗੁਰਦਰਸ਼ਨ ਸਿੰਘ ਧਾਮੀ, ਸਕੱਤਰ ਪ੍ਰਿੰਸੀਪਲ ਨਾਨਕ ਸਿੰਘ,ਪ੍ਰਿੰਸੀਪਲ ਪ੍ਰਿਤਪਾਲ ਸਿੰਘ , ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਏ.ਜੀ.ਐਮ. ਕੁਲਵੰਤ ਸਿੰਘ ਬੇਦੀ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਮੈਨੇਜਰ ਬਲਵਿੰਦਰ ਸਿੰਘ ਸੰਘੇੜਾ, ਇੰਜੀ ਨਰਿੰਦਰ ਸਿੰਘ ਸਿੱਧੂ , ਡਾ. ਸਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ, ਗੁਰਨਾਮ ਸਿੰਘ ਸਿੱਧੂ, ਜੇ.ਈ. ਸੁਲੱਖਣ ਸਿੰਘ, ਦਰਸ਼ਨ ਲਾਲ ਇੰਸਪੈਕਟਰ, ਅਨੂਪ ਸਿੰਘ ਮਾਂਗਟ ਐਕਸੀਅਨ, ਹਰਬੰਸ ਸਿੰਘ, ਜਸਵੰਤ ਸਿੰਘ, ਗੁਰਪੀਤ ਸਿੰਘ ਪਰਮਾਰ ਆਦਿ ਹਾਜ਼ਰ ਸਨ।
punjab
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS