ਬਟਾਲਾ 13 ਮਾਰਚ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ)ਆਮ ਆਦਮੀ ਪਾਰਟੀ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਸਰਦਾਰ
ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ ਦਾਲ ਸਕੀਮ ਤਹਿਤ ਡੀਪੂ ਹੋਲਡਰ ਰਕੇਸ਼ ਕੁਮਾਰ ਸ਼ਰਮਾ ਅਤੇ ਫੂਡ ਸਪਲਾਈ ਅਧਿਕਾਰੀ ਵਿਕਰਮ ਸਿੰਘ ਵੱਲੋਂ ਫਰੀ ਆਈ ਕਣਕ ਦੀਆਂ ਪਰਚੀਆਂ ਕੱਟੀਆਂ ਗਈਆਂ ,ਇਸ ਮੌਕੇ ਸਰਕਲ ਪ੍ਰਧਾਨ ਜਸਪਾਲ ਸਿੰਘ ਨੱਤ ਨੇ ਕਿਹਾ ਕਿ ਹਰੇਕ ਵਰਗ ਨੂੰ ਪਹਿਲ ਦੀ ਅਧਾਰ ਤੇ ਜੋ ਸਰਕਾਰ ਵੱਲੋਂ ਆਈਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸੇ ਵੀ ਗਰੀਬ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ,ਇਸ ਮੌਕੇ ਉਹਨਾਂ ਨਾਲ ਕੁਲਦੀਪ ਸਿੰਘ ਹੈਪੀ ,ਦਿਲਬਾਗ ਸਿੰਘ,ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...

COMMENTS