ਬਟਾਲਾ, 15 ਮਾਰਚ (ਨੀਰਜ ਸ਼ਰਮਾ, ਜਸਬੀਰ ਸਿੰਘ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਵਿੱਚ ਕਰਵਾਏ
ਜਾ ਰਹੇ ਵਿਕਾਸ ਕਾਰਜਾਂ ਤਹਿਤ ਗ੍ਰਾਮ ਪੰਚਾਇਤ ਕ੍ਰਿਸ਼ਚਨ ਪੱਤੀ ਠੀਕਰੀਵਾਲ ਵਿਖੇ ਗਲੀਆਂ ਤੇ ਸੀਵਰੇਜ਼, ਪਿੰਡ ਠੀਕਰੀਵਾਲ ਗੁਰਾਇਆ ਅਤੇ ਠੀਕਰੀਵਾਲ ਸਰਾਂ ਵਿਖੇ ਗਲੀਆਂ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਗਏ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਉਹ ਵਚਨਬੱਧ ਹਨ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪਿੰਡਾਂ ਦੇ ਵਿਕਾਸ ਨੂੰ ਅਣਗੋਲਿਆਂ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਖੜੋਤ ਆ ਗਈ ਸਨ ਪਰ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਕੀਤੇ ਵਿਕਾਸ ਕਾਰਜ ਨਜ਼ਰ ਵੀ ਆ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਹਲਕਾ ਬਟਾਲਾ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨਾਂ ਦਾ ਸੁੁਪਨਾ ਹੈ ਕਿ ਹਲਕਾ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਣ। ਉਨਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ’ਤੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਹਲਕੇ ਦੇ ਵਿਕਾਸ ਲਈ ਬਹੁਤ ਸਰਗਰਮ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਵਿਕਾਸ ਕਾਰਜ ਦੀ ਕਾਰਜਸ਼ੈਲੀ ਦੀ ਭਰਵੀਂ ਸਰਹਾਨਾ ਕਰਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
टिहरी गढ़वाल।। (सू.वि.)जिलाधिकारी मयूर दीक्षित ने शुक्रवार को जिला कलेक्ट्रेट परिसर नई टिहरी से दिव्यांगजनों के विकास तथा सुगम्य पहुंच प्रदा...
-
अब पंचायतों में नहीं लटकेंगे विकास कार्य पंचायत के एक महीने तक काम शुरू न करने पर बीडीओ अपने स्तर पर शुरू करवाएंगे कार्य | शिमला। व्यवस्था प...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
टिहरी गढ़वाल।।बोर्ड परीक्षा का शतप्रतिशत परिणाम प्राप्त करने हेतु विगत वर्षों के पेपरों का पैकेज बनाकर विद्यार्थियों को अभ्यास करायें - डीएम...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
सांस्कृतिक कार्यक्रम की प्रस्तुति देने वाले छात्र छात्राओं को जिलाधिकारी द्वारा सम्मानित किया गया। टिहरी।। 76वें गणतंत्र दिवस क...
-
ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ...
-
अनुसूची समाज ने लिया संकल्प पुन: पीएम बनाने को - अजीत रावत सोनभद्र। भारतीय जनता पार्टी अनुसूचित जाति मोर्चा काशी क्षेत्र के प्रदेश व केंद्र...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
COMMENTS