ਚੇਅਰਮੈਨ ਪਨੂੰ ਦੀ ਅਗਵਾਈ ਹੇਠ ਪਿੰਡ ਮਰੜ ਖੁਰਦ ਤੋ ਰਵਾਇਤੀ ਪਾਰਟੀਆਂ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਫ਼ਤਹਿਗੜ੍ਹ ਚੂੜੀਆਂ (ਬਟਾਲਾ), 15 ਮਾਰਚ (ਨੀਰਜ ਸ਼ਰਮਾ, ਜਸਬੀਰ ਸਿੰਘ) ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਮਰੜ
ਖੁਰਦ ਵਿੱਚ ਅੱਜ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਜੋਬਨਜੀਤ ਸਿੰਘ ਵਲੋਂ ਮੀਟਿੰਗ ਕਰਵਾਈ ਗਈ, ਜਿਸ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ 35 ਤੋਂ 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ। ਇਸ ਮੌਕੇ ਜੁਗਰਾਜ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਰੰਜੋਤ ਸਿੰਘ, ਸੰਦੀਪ ਸਿੰਘ, ਪਲਵਿੰਦਰ ਸਿੰਘ, ਦਲਬੀਰ ਸਿੰਘ, ਲਬਾ ਮਸੀਹ ਨਾਨਕ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਗੋਨਾ ਸਿੰਘ, ਰਣਜੀਤ ਸਿੰਘ, ਬੁੱਧ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਭਗਵੰਤ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ, ਜਿਸ ਸਦਕਾ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।
ਉਨਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕੀਤਾ ਤਅੇ ਕਿਹਾ ਕਿ ਉਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀ ਹੱਲ ਕਰਵਾ ਰਹੇ ਹਨ।
ਇਸ ਮੌਕੇ ਬਲਾਕ ਪ੍ਰਧਾਨ ਜਗਜੀਤ ਸਿੰਘ, ਕੈਪਟਨ ਸਿੰਘ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਰਵਿੰਦਰ ਗਿੱਲ, ਕਰਨ ਬਾਠ, ਗੁਰਦੇਵ ਔਜਲਾ, ਗੁਰਵਿੰਦਰ ਸਿੰਘ ਯੂਥ ਪ੍ਰਧਾਨ, ਅਮਰਿਤ ਔਜਲਾ ਅਤੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਆਦਿ ਸੀਨੀਅਰ ਆਗੂ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
टिहरी गढ़वाल।।बोर्ड परीक्षा का शतप्रतिशत परिणाम प्राप्त करने हेतु विगत वर्षों के पेपरों का पैकेज बनाकर विद्यार्थियों को अभ्यास करायें - डीएम...
-
अब पंचायतों में नहीं लटकेंगे विकास कार्य पंचायत के एक महीने तक काम शुरू न करने पर बीडीओ अपने स्तर पर शुरू करवाएंगे कार्य | शिमला। व्यवस्था प...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
-
सांस्कृतिक कार्यक्रम की प्रस्तुति देने वाले छात्र छात्राओं को जिलाधिकारी द्वारा सम्मानित किया गया। टिहरी।। 76वें गणतंत्र दिवस क...
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
अनुसूची समाज ने लिया संकल्प पुन: पीएम बनाने को - अजीत रावत सोनभद्र। भारतीय जनता पार्टी अनुसूचित जाति मोर्चा काशी क्षेत्र के प्रदेश व केंद्र...
COMMENTS