ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 15 ਮਾਰਚ (ਨੀਰਜ ਸ਼ਰਮਾ, ਜਸਬੀਰ ਸਿੰਘ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ
ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਸਰਕਾਰ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ। ਇਹ ਪ੍ਰਗਟਾਵਾ ਉਨਾਂ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ।
ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ 829 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਸੂਬਾ ਵਾਸੀਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
आज दिनांक 9 अक्टूबर 2024 को राज्य राजस्थान में संचालित 1962 पशु एंबुलेंस की ऑन कॉल सुविधा रायपुर में लादू लाल पितलिया एमएलए के सानिध्य में र...
-
गोवलिया में हर वर्ष की भांति इस वर्ष भी शारदीय नवरात्रि का आयोजन श्री चामुंडा माता मंदिर प्रांगण में हर दिन लड़के व लड़कियों महिलाओं द्वारा ...
-
टिहरी झील में तैराकों का स्थानीय लोगों ने फूल मालाओं व ढोल बजाकर स्वागत किया। कंडीसौड़।। टिहरी बांध झील में बिना लाईफ जैकेट के त...
-
ब्लाक स्तरीय शीतकालीन क्रीड़ा प्रतियोगिता का खेल मैदान कमांद में हुआ आयोजन। थौलधार/कमांद।। विकासखंड थौलधार की ब्लॉक स्तरीय प्रा...
-
श्रीराम ने शिव धनुष तोड़ किया सीता से विवाह - श्री राम के जयकारे से गूंजायमान हो गया रामलीला प्रांगण - रामलीला में धनुष यज्ञ के ...
-
कार्यक्रम में बतौर मुख्य अतिथि उत्तराखंड विधानसभा अध्यक्ष ऋतु खण्डूडी़ भूषण ने की शिरकत। कण्डीसौड़।। अखिल भारतीय खण्डूड़ी दीवान ...
-
टिहरी।।जनपद टिहरी गढ़़वाल क्षेत्रान्तर्गत आयोजित होने वाला उत्तराखण्ड का प्रसिद्ध 48वां सिद्धपीठ श्री कुंजापुरी पर्यटन एवं विकास मेला 03 अक्ट...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कण्डीसौड़।।श्रीदेव सुमन के वलिदान दिवस पर सरस्वती शिशु-विद्या मंदिर कण्डीसौड़ (छाम) के छात्रों द्वारा टिहरी बांध वन प्रभाग द्वितीय के नगुण ग...
COMMENTS