ਸ੍ਰੀ ਅੰਮ੍ਰਿਤਸਰ ਸਾਹਿਬ,21 ਮਾਰਚ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਅੱਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਉਪ ਮੰਡਲ ਅਲੀਵਾਲ ਦੇ ਸਮੂੰਹ ਸਟਾਫ ਵੱਲੋ ਹਰ ਸਾਲ ਦੀ ਤਰ੍ਹਾ
ਮਹਿਕਮੇ ਦੀ ਬਿਹਤਰੀ ਅਤੇ ਚੜ੍ਹਦੀ ਕਲ੍ਹਾ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਵਿਸ਼ੇਸ ਤੌਰ ਤੇ ਮਜੀਠਾ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ,ਆਈ ਪੀ ਆਰ ਆਈ ਅੰਮ੍ਰਿਤਸਰ ਦੇ ਕਾਰਜਕਾਰੀ ਇੰਜੀਨੀਅਰ ਚਰਨਜੀਤ ਸਿੰਘ ਸੰਧੂ,ਉਪ ਮੰਡਲ ਅਫਸਰ ਗੁਰਵਿੰਦਰ ਸਿੰਘ ਅਤੇ ਇੰਜੀ: ਸਰਬਜੀਤ ਸਿੰਘ ਨਾਗ ਕਲਾਂ,ਸਰਕਲ ਸੁਪਰਡੈਂਟ ਹਰਜੀਤ ਸਿੰਘ ਗਿੱਲ ਨੇ ਗੁਰੂ ਸਾਹਿਬ ਦੇ ਚਰਨਾ ਵਿੱਚ ਹਾਜ਼ਰੀ ਭਰੀ। ਹੋਰਨਾ ਤੋਂ ਇਲਾਵਾ ਇਸ ਮੌਕੇ ਜਿਲੇਦਾਰ ਮੈਡਮ ਪਵਨਦੀਪ ਕੌਰ,ਜੂਨੀਅਰ ਇੰਜੀਨੀਅਰ ਪੁਨੀਤ ਸਿੰਘ ਸੈਣੀ, ਇੰਜੀ: ਅਕਾਸ਼ ਅਦਾਰਾ, ਇੰਜੀ: ਬਲਗੇਰ ਸਿੰਘ ਭੁੱਲਰ,ਐਸ ਡੀ ਸੀ ਹਰਮਨਬੀਰ ਸਿੰਘ ਸਾਹ,ਜਿਲੇਦਾਰ ਰਾਜੀਵ ਕੁਮਾਰ,ਸੁਪਰਡੈਂਟ ਰਾਜੇਸ਼ ਕੁਮਾਰ, ਮੁਲਾਜ਼ਮ ਆਗੂ ਨਿਸ਼ਾਨ ਸਿੰਘ ਰੰਧਾਵਾ, ਰਵਨ ਕੁਮਾਰ,ਸੁਦਰਸ਼ਨ ਸਿੰਘ,ਐਸ ਡੀ ਸੀ ਨਿਸ਼ਾਨ ਸਿੰਘ ਸੰਧੂ,ਮੈਡਮ ਪ੍ਰਵੀਨ ਕੁਮਾਰੀ, ਪਟਵਾਰੀ ਮਧੂ ਬਾਲਾ, ਏ ਆਰ ਸੀ ਹਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ,ਤਲਵਿੰਦਰ ਸਿੰਘ,ਸਤਿੰਦਰ ਸਿੰਘ ਸਰਾਂ, ਬਿਕਰਮਜੀਤ ਸਿੰਘ,ਸਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS