ਧਤਰੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ 21 ਅਪ੍ਰੈਲ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ)
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ
ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਅਜੋਕੇ ਸਮੇਂ ਵਿੱਚ ਪਾਣੀ ਨੂੰ ਬਚਾਉਣ ਸਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਸਮਾਜ ਭਲਾਈ ਦੇ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਬੁੱਧੀਜੀਵੀਆਂ ਵੱਲੋਂ ਵਿਸਥਾਰ ਸਾਹਿਤ ਚਰਚਾ ਕਰਕੇ ਇਸ ਦੀ ਯੋਜਨਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਕਿੱਲਤ ਚਿੰਤਾਂ ਦਾ ਵਿਸ਼ਾ ਹੈ ਅਤੇ ਆਮ ਜਨਤਾ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਇਸ ਲਈ ਇਸ ਵਿਸ਼ੇ ਸਬੰਧੀ ਸਮੇਂ ਸਮੇਂ ਤੇ ਸਕੂਲਾਂ ਕਾਲਜਾਂ ਤੇ ਸਮਾਜਿਕ ਸਥਾਨਾਂ ਤੇ ਸੈਮੀਨਾਰ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੀਆਂ ਨਹਿਰਾਂ ਤੇ ਖਾਲ ਵੀ ਬਣਾਉਣੇ ਚਾਹੀਦੇ ਹਨ ਤਾਂ ਜੋ ਕੁਦਰਤੀ ਸਾਧਨਾਂ ਨਾਲ ਕਿਸਾਨ ਖੇਤੀ ਕਰ ਸਕਣ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਇਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਵੀ ਵਿਚਾਰ ਪ੍ਰਗਟ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਮੈਨੇਜਰ ਬਲਵਿੰਦਰ ਸਿੰਘ ਸੰਘੇੜਾ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
उद्योग मंत्री के पुश्तैनी घर के पास वाले गांव का अस्तित्व पूरी तरह खत्म होने के कगार पर है। यहां पिछले 3 सालों में खनन माफिया एवं वन माफि...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS