ਬਟਾਲਾ, 11 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਬੀਤੇ ਦਿਨੀਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਵਿਖੇ ਵਿਦਿਅਕ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਔਰਤਾਂ ਦੇ ਅਧਿਕਾਰਾਂ, ਨਸ਼ਾਖੋਰੀ, ਸਾਈਬਰ ਅਪਰਾਧ ਅਤੇ ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਟੇਸ਼ਨਰੀ ਵੰਡੀ ਗਈ।
ਜਾਗਰੂਕਤਾ ਸਮਾਗਮ ਦੌਰਾਨ ਦੱਸਿਆ ਗਿਆ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS