ਅੰਮ੍ਰਿਤਸਰ,17 ਮਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ) - ਅੱਜ ਮਜੀਠਾ ਤਹਿਸੀਲ ਦੇ ਪਿੰਡ ਕਾਦਰਾਬਾਦ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਬਲਾਕ ਸਕੱਤਰ ਮਦਨਜੀਤ ਕਾਦਰਾਬਾਦ ਨੇ
ਕਾਂਗਰਸ ਦੇ ਲੋਕ ਸਭਾ ਹਲਕਾ ਅਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਵਿੱਚ ਇੱਕ ਦਰਜਨ ਪਿੰਡਾਂ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਕਰਵਾਈ ਗਈ।ਇਸ ਸਮੇਂ ਬੋਲਦਿਆਂ ਉਨ੍ਹਾਂ ਕਿਹਾ ਕਿ ਲਿਬਰੇਸ਼ਨ ਭਾਜਪਾ ਅਤੇ ਉਸਦੀ ਪੁਰਾਣੀ ਗਠਜੋੜ ਧਿਰ ਅਕਾਲੀ ਦਲ ਨੂੰ ਹਰਾਉਣ ਲਈ ਕਾਂਗਰਸ ਦੀ ਹਮਾਇਤ ਕਰ ਰਹੀ ਹੈ। ਇਸ ਸਮੇਂ ਹਮਾਇਤ ਲੈਣ ਲਈ ਪਹੁੰਚੇ ਕਾਂਗਰਸ ਦੇ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਆਗੂਆਂ ਦਾ ਹਮਾਇਤ ਦੇਣ ਲਈ ਧੰਨਵਾਦ ਕੀਤਾ। ਮੀਟਿੰਗ ਵਿੱਚ ਬਚਨ ਸਿੰਘ ਪਾਖਰਪੁਰਾ, ਗੁਰਦੇਵ ਸਿੰਘ ਤਲਵੰਡੀ,ਸਾਬੂ ਲਹਿਰਕਾ,ਰਤਨ ਸਿੰਘ ਅਠਵਾਲ, ਜਗੀਰ ਸਿੰਘ ਸਹਿਣੇ ਵਾਲੀ, ਬਲਦੇਵ ਸਿੰਘ ਭੰਗਾਲੀ ਅਤੇ ਰਮਨਦੀਪ ਕੌਰ ਅਜੈਬਵਾਲੀ ਆਦਿ ਸ਼ਾਮਲ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS