ਲੋਕ ਸਭਾ ਚੋਣਾਂ 2024 ਨੂੰ ਲੈ ਕੇ ਬੁੱਧੀਜੀਵੀਆਂ ਵੱਲੋਂ ਚਰਚਾ ਕੀਤੀ ਗਈ
ਬਟਾਲਾ 25 ਮਈ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ
ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਲੋਕ ਸਭਾ ਚੋਣਾਂ 2024 ਸਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤਾਤਰਿਕ ਦੇਸ਼ ਹੈ , ਜਿਸ ਵਿੱਚ ਜਨਤਾ ਹਰ 5 ਸਾਲ ਬਾਅਦ ਆਪਣੀ ਪਸੰਦ ਦਾ ਨੇਤਾ ਚੁਣਦੇ ਹਨ ਤਾਂ ਜੋ ਦੇਸ਼ ਦਾ ਵਿਕਾਸ ਹੋ ਸਕੇ। ਉਨ੍ਹਾਂ ਸਮੂਹ ਪਾਰਟੀ ਦੇ ਨੂੰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਏਜੰਡੇ ਵਿੱਚ ਲੋਕ ਪੱਖੀ ਨੀਤੀਆਂ ਨੂੰ ਪਹਿਲ ਦੇਣ ਤਾਂ ਜੋ ਲੋਕਾਂ ਦੇ ਆਰਥਿਕ ਪੱਧਰ ਵਿੱਚ ਸੁਧਾਰ ਹੋ ਸਕੇ। ਉਨ੍ਹਾਂ 'ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਹਿੱਤ ਲੋਕਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ੍ਹਾ ਕਿਸੇ ਡਰ, ਭੈਅ ਤੇ ਲਾਲਚ ਦੇ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਵੀ ਵਿਚਾਰ ਪ੍ਰਗਟ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
आज भीलवाड़ा स्थित माधव गौ विज्ञान अनुसंधान केंद्र, नौगांवा में "भाजपा सदस्यता महाअभियान" को लेकर आयोजित किसान मोर्चा समीक्षा बैठक...
-
बैठक में अनुपस्थित जौनपुर और कीर्तिनगर के बीईओ का किया स्पष्टीकरण तलब। टिहरी गढ़वाल।। जिलाधिकारी मयूर दीक्षित की अध्यक्षता में श...
-
रायपुर महाकाल मित्र मण्डल आवडा चौक ( रायपुर ) द्वारा नवरात्री के अवसर पर आयोजित गरबा महोत्सव में प्रतिदिन अतिथियो को आमंत्रित करने की श्रृंख...
-
गोवलिया में हर वर्ष की भांति इस वर्ष भी शारदीय नवरात्रि का आयोजन श्री चामुंडा माता मंदिर प्रांगण में हर दिन लड़के व लड़कियों महिलाओं द्वारा ...
-
आज दिनांक 9 अक्टूबर 2024 को राज्य राजस्थान में संचालित 1962 पशु एंबुलेंस की ऑन कॉल सुविधा रायपुर में लादू लाल पितलिया एमएलए के सानिध्य में र...
-
सरगांव के दशहरे मेले में सोमवार को साहित्यिक रंगत गंगापुर(सारंग) के संयोजन और सरगांव ग्राम वासियों के तत्त्वावधान में अखिल भारतीय कवि सम्म...
-
सहाडा विधायक लादू लाल पितलिया के अथक प्रयासों से गंगापुर में स्पिनफैड के कर्मचारी जो हनुमानगढ़ गुलाबपुरा, शाहपुरा में सहकारी संस्थाओं में क...
-
थौलधार।।उत्तराखंड के मुख्यमंत्री पुष्कर सिंह धामी जी के निर्देशानुसार जिलाधिकारी टिहरी डॉ सौरभ गहरवार ने विकासखंड थौलधार के कांग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
COMMENTS