ਡਾ ਸੁਨੀਲ ਤਲਵਾੜ ,ਡਾ ਹਰਪਾਲ ਸਿੰਘ
ਬਟਾਲਾ 29 ਜੂਨ (ਡਾ ਬਲਜੀਤ ਸਿੰਘ,ਨੀਰਜ ਸ਼ਰਮਾ) ਪ੍ਰੈਸ ਨਾਲ ਗੱਲਬਾਤ ਕਰਦਿਆਂ ਡਾਕਟਰ ਸੁਨੀਲ ਤਲਵਾੜ, ਡਾ ਹਰਪਾਲ ਸਿੰਘ ,ਡਾ ਬਲਜੀਤ ਸਿੰਘ,ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਰ ਐਮ ਪੀ ਡਾਕਟਰ ਜੋ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇ ਰਹੇ ਹਨ ਸਰਕਾਰ ਵੱਲੋਂ ਉਹਨਾਂ ਨੂੰ ਅਨਗੋਲਿਆਂ ਕੀਤਾ ਜਾ ਰਿਹਾ ਹੈ ,ਉਹਨਾਂ ਅੱਗੇ ਕਿਹਾ ਕਿ ਜਦੋਂ ਵੀ ਕੋਈ ਵੀ ਨਵੀਂ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾ ਆਰ ਐਮ ਪੀ ਡਾਕਟਰਾਂ ਨਾਲ ਬਹੁਤ ਝੂਠੇ ਵਾਅਦੇ ਕਰਦੇ ਹਨ ਕਿ ਜਦੋਂ ਵੀ ਸਾਡੀ ਸਰਕਾਰ ਬਣੇਗੀ ਅਸੀਂ ਤੁਹਾਡੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕਰਵਾਵਾਂਗੇ। ਪਰ ਕਈ ਸਾਲ ਬੀਤ ਗਏ ਕਈ ਸਰਕਾਰਾਂ ਬੀਤ ਗਈਆਂ ਪਰ ਅਜੇ ਤੱਕ ਆਰ ਐਮ ਪੀ ਡਾਕਟਰਾਂ ਦੀ ਕਿਸੇ ਵੀ ਸਰਕਾਰ ਨੇ ਕੋਈ ਵੀ ਸਾਰ ਨਹੀਂ ਲਈ ਅਤੇ ਸਗੋਂ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ,ਉਹਨਾਂ ਅੱਗੇ ਕਿਹਾ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੰਮ ਕਰ ਰਹੇ ਆਰ ਐਮ ਪੀ ਡਾਕਟਰਾਂ ਨੂੰ ਪਹਿਲ ਦੀ ਅਧਾਰ ਤੇ ਕੰਮ ਕਰਨ ਦਾ ਕੋਈ ਸਰਕਾਰ ਵੱਲੋਂ ਸਰਟੀਫਿਕੇਟ ਦਿੱਤਾ ਜਾਵੇ ਤਾਂ ਜੋ ਆਰ ਐਮ ਪੀ ਡਾਕਟਰ ਬਿਨਾਂ ਕਿਸੇ ਡਰ ਆਪਣੀ ਪ੍ਰੈਕਟਿਸ ਕਰ ਸਕਣ ,ਜੇਕਰ ਸਰਕਾਰ ਨੇ ਆਰ ਐਮ ਪੀ ਡਾਕਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਇਲੈਕਸ਼ਨ ਵਿੱਚ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਡਾਕਟਰ ਗੁਲਜਾਰ ਸਿੰਘ ਡਾਕਟਰ ,ਪਰਮਜੀਤ ਸਿੰਘ ਡਾਕਟਰ ਹੈਪੀ ਆਦੀ ਹਾਜਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
अंतर्राष्ट्रीय योग दिवस पर अंचल राजगढ, उपसंच लाना चैता में विशेष कार्यक्रम: उपसंच लाना चैता के सभी आचार्य व ग्राम समिति व बच्चों ने सीखे यो...

COMMENTS