ਐਲੀਮੈਂਟਰੀ ਟੀਚਰਜ ਯੂਨੀਅਨ ਰਜਿ: ਗੁਰਦਾਸਪੁਰ ਹਮੇਸ਼ਾ ਅਧਿਆਪਕਾਂ ਦੇ ਮਸਲੇ ਹੱਲ ਕਰਦੀ ਰਹੀ ਹੈ: ਅਸ਼ਵਨੀ ਫੱਜੂਪੁਰ, ਜੌਲੀ ਸੁਖਦੀਪ ਸਿੰਘ
ਬਟਾਲਾ 18 ਜੁਲਾਈ ( ਡਾਕਟਰ ਬਲਜੀਤ ਸਿੰਘ, ਨੀਰਜ ਸ਼ਰਮਾ ਜਸਬੀਰ ਸਿੰਘ )
ਐਲੀਮੈਂਟਰੀ ਟੀਚਰਜ ਯੂਨੀਅਨ ਰਜਿ: ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਪੰਨੂੰ ਦੀ ਅਗਵਾਈ ਵਿੱਚ , ਉੱਪ ਪ੍ਰਧਾਨ ਨਰੇਸ਼ ਪਨਿਆੜ ਦੇ ਸਹਿਯੋਗ ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਬਲਾਕ ਬਟਾਲਾ 2 ਦੇ ਅਹੁੱਦੇਦਾਰਾਂ ਦੀ ਚੋਣ ਸਫ਼ਲਤਾ ਪੂਰਵਕ ਸੰਪੰਨ ਹੋ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਪੰਜਾਬ ਪ੍ਰਧਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ, ਪ੍ਰਭਜੋਤ ਸਿੰਘ ਜੋਤਾ, ਰਛਪਾਲ ਸਿੰਘ ਉਦੋਕੇ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ, ਸਕੱਤਰ ਜੌਲੀ ਸੁਖਦੀਪ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗਗਨਦੀਪ ਸਿੰਘ , ਨਿਸ਼ਾਨ ਸਿੰਘ ਖਾਨਪੁਰ, ਰਣਜੀਤ ਸਿੰਘ ਛੀਨਾ,ਰਜਿੰਦਰ ਸਿੰਘ ਸੈਣੀ,ਜਗਦੀਪ ਸਿੰਘ ਘੁਮਾਣ/ਮੰਡ, ਮਨਜਿੰਦਰ ਢਿਲੋ,ਸਤਬੀਰ ਸਿੰਘ ਕਾਹਲੋਂ, ਭੁਪਿੰਦਰ ਸਿੰਘ ਦਿਓ, ਸੰਜੀਵ ਸ਼ਰਮਾ, ਮਨਜਿੰਦਰ ਸਿੰਘ ਢਿਲੋਂ,ਦਲਜਿੰਦਰ ਸਿੰਘ ਸੰਧੂ, ਜਸਪਿੰਦਰ ਸਿੰਘ ਬਸਰਾ, ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਵੇਂ ਚੁਣੇ ਅਹੁੱਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ , ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਐਲੀਮੈਂਟਰੀ ਟੀਚਰਜ ਯੂਨੀਅਨ ਦੀ ਬਲਾਕ ਬਟਾਲਾ 2 ਚੋਣ ਕੀਤੀ ਗਈ ਹੈ, ਜਿਸ ਵਿੱਚ ਰਮਿੰਦਰ ਸੰਧੂ ਨੂੰ ਪ੍ਰਧਾਨ, ਬਨਦੀਪ ਸਿੰਘ ਵਾਹਲਾ ਤੇ ਕਮਲ ਡੱਬ ਨੂੰ ਸੀਨੀ ਮੀਤ ਪ੍ਰਧਾਨ, ਬਲਜਿੰਦਰ ਸਿੰਘ ਭਿੰਡਰ ਨੂੰ ਜਨਰਲ ਸਕੱਤਰ, ਅੰਕੁਰ ਸ਼ਰਮਾਂ ਨੂੰ ਵਿੱਤ ਸਕੱਤਰ ਤੇ ਜਸ਼ਨਦੀਪ ਸਿੰਘ ਨੂੰ ਵਿੱਤ ਸਕੱਤਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਸੈਂਟਰ ਮੁੱਖ ਅਧਿਆਪਕ ਦੀਪਕ ਭਾਰਦਵਾਜ ਤੇ ਰਮਨਜੀਤ ਸਿੰਘ ਨੂੰ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਨਿਯੁਕਤ ਕੀਤਾ ਤੇ ਸੈਂਟਰ ਮੁੱਖ ਅਧਿਆਪਕ ਪਰਮਜੀਤ ਸਿੰਘ ਨੂੰ ਸੂਬਾ ਕਮੇਟੀ ਦੇ ਮੈਂਬਰ ਦੀ ਤਜਵੀਜ਼ ਭੇਜੀ ਗਈ ਹੈ। ਉਨ੍ਹਾਂ ਨਵ ਨਿਯੁਕਤ ਅਹੁੱਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਪੰਜਾਬ ਪ੍ਰਧਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਐਲੀਮੈਂਟਰੀ ਟੀਚਰਜ ਯੂਨੀਅਨ ਰਜਿ: ਗੁਰਦਾਸਪੁਰ ਹਮੇਸ਼ਾ ਅਧਿਆਪਕਾਂ ਦੇ ਮਸਲੇ ਹੱਲ ਕਰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯਤਨ ਜਾਰੀ ਰਹਿਣਗੇ। ਇਸ ਦੌਰਾਨ ਜਥੇਬੰਦੀ ਦੇ ਵੱਖ-ਵੱਖ ਆਗੂਆਂ ਵੱਲੋਂ ਆਪਣੇ ਵਿਚਾਰ ਰੱਖਦੇ ਹੋਏ ਅਧਿਆਪਕਾਂ ਦੇ ਮਸਲਿਆਂ ਬਾਰੇ ਵਿੱਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਜਾਦਵਿੰਦਰ ਸਿੰਘ, ਤੇਜਿੰਦਰਪਾਲ ਸਿੰਘ ਮੱਲੀ, ਗੁਰਵਿੰਦਰ ਸਿੰਘ, ਸੰਜੀਵ ਕੁਮਾਰ, ਨਰਿੰਦਰ ਸਿੰਘ , ਭੁਪਿੰਦਰ ਸਿੰਘ ਦਿਓ, ਲਖਬੀਰ ਸਿੰਘ ਚੀਮਾ, ਭੁਪਿੰਦਰ ਪੱਡਾ , ਰਜਿੰਦਰ ਸਿੰਘ ਬੱਦੋਵਾਲ, ਬਲਜਿੰਦਰ ਸਿੰਘ ਬੱਲ, ਲਖਵਿੰਦਰ ਸਿੰਘ ਸੇਖੋ, ਵਿਕਾਸ ਸ਼ਰਮਾ, ਸੁਲੱਖਣ ਸਿੰਘ ਸੈਣੀ, ਵਰਿੰਦਰ ਕੁਮਾਰ ਕਾਲਾ,ਚਮਕੌਰ ਸਿੰਘ, ਜਗਜੀਤ ਸਿੰਘ ਸੈਂਟਰ ਹੈੱਡ ਟੀਚਰ, ਕਰਮਜੀਤ ਸਿੰਘ ਕਾਹਲੋਂ, ਨਿਸ਼ਾਨ ਸਿੰਘ ਚੀਮਾ, ਅਮਰਦੀਪ ਸਿੰਘ ਦਿਉਲ, ਹਰਪਿੰਦਰ ਸਿੰਘ ਸੰਗਰਾਏ, ਕੁਲਦੀਪ ਸਿੰਘ, ਕੇਵਲ ਸਿੰਘ ਸੁਨੱਈਆ, ਨਵਜੋਤ ਸਿੰਘ, ਨਰੇਸ਼ ਕੁਮਾਰ ਨਸੀਰਪੁਰ, ਮਨਮੋਹਨ ਸਿੰਘ ਪੀਰੋਵਾਲੀ, ਰਾਜਵਿੰਦਰ ਸਿੰਘ, ਜਰਨੈਲ ਸਿੰਘ ਸਨੱਈਆ, ਸੰਜੀਵ ਲੋਹ ਚੱਪ, ਰਜਿੰਦਰ ਸਿੰਘ ਦੋਲਤਪੁਰ, ਦਲਜੀਤ ਸਿੰਘ, ਪਰਮਜੀਤ ਸਿੰਘ, ਰਾਜੇਸ਼ ਨਗੋਤਰਾ, ਗੁਰਮੀਤ ਪਾਲ, ਚਰਨਜੀਤ ਸਿੰਘ, ਜੋਹਨ ਵਿਲੀਅਮ, ਗੁਰਮੀਤ ਸਿੰਘ, ਗਰੀਸ਼ ਕੋਸ਼ਲ, ਸਤਿੰਦਰ ਕੁਮਾਰ, ਰਮੇਸ਼ ਭੁੱਲਰ, ਸੰਦੀਪ ਰਾਏ, ਮਨਦੀਪ ਕੁਮਾਰ ਮਰੜ, ਹਰਿੰਦਰਜੀਤ ਸਿੰਘ ਨੰਗਲ ਬੁੱਟਰ, ਕੁਲਦੀਪ ਕੁਮਾਰ ਹਾਜ਼ਰ ਸਨ।ਇਸ ਦੌਰਾਨ ਭਰਾਤਰੀ ਜਥੇਬੰਦੀ ਈ.ਟੀ.ਟੀ. ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਸਿੰਘ ਬੱਲ , ਮਨਦੀਪ ਸਿੰਘ ਸ਼ੇਰੂ ਤੇ ਦਲਜੀਤ ਸਿੰਘ ਧੰਦਲ ਵੱਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਹਾਜ਼ਰ ਹੋ ਕੇ ਸਮਰਥਨ ਦਿੱਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS