10 ਜੁਲਾਈ ਕਾਹਨੂੰਵਾਨ/ਬਟਾਲਾ (ਡਾ ਬਲਜੀਤ ਸਿੰਘ,ਨੀਰਜ ਸ਼ਰਮਾ,ਜਸਬੀਰ ਸਿੰਘ)
ਸਿੱਖਿਆ ਵਿਭਾਗ ਵੱਲੋਂ ਕਾਹੂੰਵਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੈਸ਼ਨ 2023-24 ਵਿੱਚ ਸਟੇਟ ਤੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ
ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਸ਼ਾਮਲ ਹੋ ਕੇ ਵੱਖ-ਵੱਖ ਖੇਡਾਂ ਵਿੱਚ ਵਧੀਆ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਸ਼੍ਰੀ ਰਾਜੇਸ਼ ਸ਼ਰਮਾਂ ਨੇ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਅਧਿਆਪਕ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਉਪਰਾਲੇ ਕਰਨ ਤਾਂ ਜੋ ਵਿਦਿਆਰਥੀ ਵਿੱਚ ਰੁਚੀ ਪੈਦਾ ਹੋ ਸਕੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਸ. ਲਖਵਿੰਦਰ ਸਿੰਘ ਨੇ ਸਨਮਾਨਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਹਰ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਲੈਣਾ ਚਾਹੀਦਾ ਹੈ।ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਅਨੀਤਾ ਵੱਲੋਂ ਖੇਡ ਕੈਲਡਰ 2023-24 ਅਧੀਨ ਕਰਵਾਈ ਖੇਡਾਂ ਦੀ ਰਿਪੋਰਟ ਪੜੀ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਬਾਰੇ ਜਾਣਕਾਰੀ ਦਿੰਦੇ ਹੋਏ, ਖੇਡਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਉਪ ਪ੍ਰਧਾਨ ਖੇਡਾਂ ਪ੍ਰਿੰਸੀਪਲ ਅਮਨਦੀਪ ਕੁਮਾਰ, ਜਨਰਲ ਸਕੱਤਰ ਹੈੱਡਮਾਸਟਰ ਨਵਦੀਪ ਸਿੰਘ, ਇਕਬਾਲ ਸਿੰਘ ਸਮਰਾ, ਡੀ.ਈ.ਓ. ਦਫ਼ਤਰ ਤੋਂ ਰਾਕੇਸ਼ ਤੁੱਲੀ, ਸੁਮੀਤ ਕੁਮਾਰ, ਗਗਨਦੀਪ ਸਿੰਘ , ਸੰਜੀਵ ਕੁਮਾਰ, ਰਾਜਦੀਪ ਸਿੰਘ , ਅਮਰੀਕ ਸਿੰਘ, ਵਿਕਰਮਜੀਤ, ਜਤਿੰਦਰ ਕੁਮਾਰ, ਰਾਜਵਿੰਦਰ ਸਿੰਘ, ਹਰਜੀਤ ਸਿੰਘ , ਪ੍ਰਦੀਪ ਕੁਮਾਰ, ਹਰਪਾਲ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
आज दिनांक 9 अक्टूबर 2024 को राज्य राजस्थान में संचालित 1962 पशु एंबुलेंस की ऑन कॉल सुविधा रायपुर में लादू लाल पितलिया एमएलए के सानिध्य में र...
-
गोवलिया में हर वर्ष की भांति इस वर्ष भी शारदीय नवरात्रि का आयोजन श्री चामुंडा माता मंदिर प्रांगण में हर दिन लड़के व लड़कियों महिलाओं द्वारा ...
-
टिहरी झील में तैराकों का स्थानीय लोगों ने फूल मालाओं व ढोल बजाकर स्वागत किया। कंडीसौड़।। टिहरी बांध झील में बिना लाईफ जैकेट के त...
-
ब्लाक स्तरीय शीतकालीन क्रीड़ा प्रतियोगिता का खेल मैदान कमांद में हुआ आयोजन। थौलधार/कमांद।। विकासखंड थौलधार की ब्लॉक स्तरीय प्रा...
-
श्रीराम ने शिव धनुष तोड़ किया सीता से विवाह - श्री राम के जयकारे से गूंजायमान हो गया रामलीला प्रांगण - रामलीला में धनुष यज्ञ के ...
-
कार्यक्रम में बतौर मुख्य अतिथि उत्तराखंड विधानसभा अध्यक्ष ऋतु खण्डूडी़ भूषण ने की शिरकत। कण्डीसौड़।। अखिल भारतीय खण्डूड़ी दीवान ...
-
टिहरी।।जनपद टिहरी गढ़़वाल क्षेत्रान्तर्गत आयोजित होने वाला उत्तराखण्ड का प्रसिद्ध 48वां सिद्धपीठ श्री कुंजापुरी पर्यटन एवं विकास मेला 03 अक्ट...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कण्डीसौड़।।श्रीदेव सुमन के वलिदान दिवस पर सरस्वती शिशु-विद्या मंदिर कण्डीसौड़ (छाम) के छात्रों द्वारा टिहरी बांध वन प्रभाग द्वितीय के नगुण ग...
COMMENTS