ਲੋਕ ਸਕੂਲਾਂ /ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ
ਬਟਾਲਾ 12 ਜੁਲਾਈ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਗ੍ਰਾਮ ਪੰਚਾਇਤ ਪਿੰਡ
ਸ਼ਾਹਬਾਦ ਵਿਖੇ ਸਰਪੰਚ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ 321 ਡੀ ਦੇ ਗਵਰਨਰ ਸ੍ਰੀ ਰਛਪਾਲ ਸਿੰਘ ਬੱਚਾਜੀਵੀ ਵੱਲੋਂ ਦਿੱਤੀ ਅਗਵਾਈ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ 100 ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਕੂਲਾਂ /ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਕਲੱਬ ਵੱਲੋਂ ਹੋਰ ਪੌਦੇ ਲਗਾਏ ਜਾਣਗੇ। ਇਸ ਮੌਕੇ ਵਾਇਸ ਰੀਜਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪੋਦੇ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਸ ਦੀ ਹਰ ਪੱਖੋਂ ਸਾਂਭ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਲੱਬ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਸੈਕਟਰੀ ਲਾਇਨ ਭਾਰਤ ਭੂਸ਼ਨ , ਖਚਾਨਚੀ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ. ਓ. ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਪਰਵਿੰਦਰ ਸਿੰਘ ਗੋਰਾਇਆ, ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ, ਲਾਇਨ ਗੁਰਸ਼ਰਨ ਸਿੰਘ ਸਰਾਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ , ਲਾਇਨ ਸਰਬਜੀਤ ਸਿੰਘ, ਲਾਇਨ ਅਨੂਪ ਸਿੰਘ, ਮਨਪ੍ਰੀਤ ਸਿੰਘ ,ਅਨਿਲ ਕਾਲੜਾ , ਅਜੀਤ ਸਿੰਘ , ਸਿਮਰਨਜੀਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कार्यक्रम में बतौर मुख्य अतिथि उत्तराखंड विधानसभा अध्यक्ष ऋतु खण्डूडी़ भूषण ने की शिरकत। कण्डीसौड़।। अखिल भारतीय खण्डूड़ी दीवान ...
-
टिहरी झील में तैराकों का स्थानीय लोगों ने फूल मालाओं व ढोल बजाकर स्वागत किया। कंडीसौड़।। टिहरी बांध झील में बिना लाईफ जैकेट के त...
-
एक दिवसीय जागरूकता गोष्ठी का आयोजन किया गया। कंडीसौड़।।(सू०वि०)विश्व ह्रदय दिवस एवं विश्व रेबीज दिवस के अवसर पर सामुदायिक स्वा...
-
खेल महाकुम्भ न्याय पंचायत स्तर,विकास खण्ड स्तर,जनपद स्तर एवं राज्य स्तर पर अलग-अलग तिथियों में होंगे आयोजित। टिहरी गढ़़वाल।। प्र...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मूल निवास व भू कानून महारैली में प्रदेश के अलग-अलग हिस्सों से हजारों लोग शामिल हुए। ऋषिकेश।। मूल निवास 1950 व सशक्त भू-कानून की ...
-
ब्लाक स्तरीय शीतकालीन क्रीड़ा प्रतियोगिता का खेल मैदान कमांद में हुआ आयोजन। थौलधार/कमांद।। विकासखंड थौलधार की ब्लॉक स्तरीय प्रा...
-
टिहरी।।जनपद टिहरी गढ़़वाल क्षेत्रान्तर्गत आयोजित होने वाला उत्तराखण्ड का प्रसिद्ध 48वां सिद्धपीठ श्री कुंजापुरी पर्यटन एवं विकास मेला 03 अक्ट...
-
टिहरी गढ़वाल के प्रसिद्ध सिद्धपीठ मां कुजांपुरी पर्यटन विकास मेले का कैबिनेट मंत्री श्री सुबोध उनियाल ने किया उद्घाटन। नरेंद्रनग...
-
कस्बा बांसी चौकी इंचार्ज कुलदीप राणा के चार्ज लेते हि अपराधियों के खिलाफ मोर्चा खोल दिया, चाहे अवैध खनन हो,या अवैध शराब बेचना हो व कस्बे म...
COMMENTS