ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ
ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ ਸਿੰਘ)
ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ 321 ਡੀ ਦੇ ਗਵਰਨਰ ਸ੍ਰੀ ਰਛਪਾਲ ਸਿੰਘ ਬੱਚਾਜੀਵੀ ਵੱਲੋਂ ਦਿੱਤੀ ਅਗਵਾਈ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ 150 ਦੇ ਲਗਭਗ ਛਾਂਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਕੂਲਾਂ /ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੌਦੇ ਲਗਾਉਣ ਲਈ ਉਨ੍ਹਾਂ ਦੀ ਕਲੱਬ ਵੱਲੋਂ ਯੋਜਨਾਬੰਦੀ ਕਰ ਲਈ ਗਈ ਹੈ। ਇਸ ਮੌਕੇ ਵਾਇਸ ਰੀਜਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪੌਦੇ ਲਗਾਉਣਾ ਤੇ ਪ੍ਰਸੰਸਾ ਕੀਤੀ।ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਸ ਦੀ ਹਰ ਪੱਖੋਂ ਸਾਂਭ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਲੱਬ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੈਕਟਰੀ ਲਾਇਨ ਭਾਰਤ ਭੂਸ਼ਨ , ਖਚਾਨਚੀ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ. ਓ. ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਪਰਵਿੰਦਰ ਸਿੰਘ ਗੋਰਾਇਆ, ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ, ਲਾਇਨ ਗੁਰਸ਼ਰਨ ਸਿੰਘ ਸਰਾਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ , ਲਾਇਨ ਸਰਬਜੀਤ ਸਿੰਘ, ਲਾਇਨ ਅਨੂਪ ਸਿੰਘ, ਮਨਪ੍ਰੀਤ ਸਿੰਘ ,ਅਨਿਲ ਕਾਲੜਾ , ਅਜੀਤ ਸਿੰਘ , ਸਿਮਰਨਜੀਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...

COMMENTS