ਵਾਤਾਵਰਨ ਦੀ ਸੰਭਾਲ ਲਈ ਲੋਕ ਵੱਧ ਤੋਂ ਵੱਧ ਪੌਦੇ ਲਗਾਉਣ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ 23 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ ਸਿੰਘ)
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਸਬੰਧੀ ਯੋਜਨਾਬੰਦੀ ਕੀਤੀ । ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਦਾ ਤਾਪਮਾਨ ਦਿਨੋਂ ਦਿਨ ਵੱਧ ਰਿਹਾ ਹੈ ਜੋ ਕਿ ਚਿੰਤਾਂ ਦਾ ਵਿਸ਼ਾ ਹੈ। ਉਨਨ੍ਹਾਂ ਕਿਹਾ ਕਿ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਰੁੱਖ ਵੀ ਸੜਦੇ ਹਨ। ਇਸ ਦੌਰਾਨ ਫੋਰਮ ਦੇ ਮੈਂਬਰ ਅਥਲੀਟ ਗੁਰਨਾਮ ਸਿੰਘ ਸੰਧੂ ਨੂੰ ਸ਼੍ਰੀ ਲੰਕਾ ਵਿਖੇ ਹੋਏ ਅਥਲੈਟਿਕਸ ਵਿੱਚ 80-85 ਵਰਗ ਵਿੱਚ ਮੈਡਲ ਪ੍ਰਾਪਤ ਕਰਨ ਤੇ ਸਮੂਹ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਗੁਰਦੇਵ ਸਿੰਘ ਸਿੱਧੂ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ ਸਿੰਘ ਜੇ.ਈ. ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS