ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ
ਬੀ.ਪੀ.ਈ ਓ ਲਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਨਵਦੀਪ ਸਿੰਘ ਪਨਸਰ, ਸੈਂਟਰ ਮੁੱਖ ਅਧਿਆਪਕ ਜਗਜੀਤ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ ਕਾਹਨੂੰਵਾਨ, ਵਰਿੰਦਰ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ, ਗਗਨਦੀਪ ਸਿੰਘ, ਜਸਪਿੰਦਰ ਸਿੰਘ, ਬੀ.ਆਰ.ਸੀ. ਦਲਜੀਤ ਸਿੰਘ ਧੰਦਲ, ਲਖਵਿੰਦਰ ਸਿੰਘ ਸੇਖੋਂ, ਚਮਕੌਰ ਸਿੰਘ, ਸੁਖਦੀਪ ਸਿੰਘ ਜੋਲੀ, ਦਲਜਿੰਦਰ ਸਿੰਘ, ਬਨਦੀਪ ਸਿੰਘ ਵਾਹਲਾ, ਕਮਲ ਡੱਬ, ਸੁਖਬੀਰ ਸਿੰਘ, ਰਮਿੰਦਰਜੀਤ ਸਿੰਘ, ਦਫਤਰੀ ਸਟਾਫ ਬਾਊ ਲਵਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਹਰਵਿੰਦਰ ਕੌਰ, ਗੀਤਾਂਜਲੀ, ਕਮਲਜੀਤ , ਬਲਜਿੰਦਰ ਸਿੰਘ ਬੱਲ ਆਦਿ ਹਾਜ਼ਰ ਸਨ ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS