ਬਟਾਲਾ 14 ਅਗਸਤ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਬਲਾਕ ਸਿੱਖਿਆ ਦਫ਼ਤਰ ਬਟਾਲਾ 1 ਵਿਖੇ ਬੀ.ਪੀ.ਈ.ਓ. ਬਟਾਲਾ 1 ਸ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਬਟਾਲਾ 1 ਦੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੇ ਖਾਣਾ ਬਣਾਉਣ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕੁੱਲ 7 ਕਲੱਸਟਰਾਂ ਦੀਆਂ ਮਿਡ-ਡੇ-ਮੀਲ ਕੁੱਕਾਂ ਨੇ ਭਾਗ ਲਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀ ਪ੍ਰਕਾਸ਼ ਜੋਸ਼ੀ ਦੇ ਨਿਰਦੇਸ਼ਾਂ ਤੇ ਬਲਾਕ ਪੱਧਰੀ ਮਿਡ-ਡੇ-ਮੀਲ ਮੁਕਾਬਲੇ ਕਰਵਾਏ ਗਏ ਹਨ। ਇਸ ਦੌਰਾਨ ਬਲਾਕ ਸਿੱਖਿਆ ਪ੍ਰਾਇਮਰੀ ਅਫ਼ਸਰ ਕਾਦੀਆਂ 2 ਪੋਹਲਾ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੁਕਾਬਲੇ ਵਿੱਚ ਕਲੱਸਟਰ ਬਾਸਰਪੁਰਾ,ਬ੍ਰਾਂਚ ਨੰ: 3 , ਬ੍ਰਾਂਚ ਨੰ: 6 , ਦਿਆਲਗੜ੍ਹ , ਸੱਲੋ ਚਾਹਲ ਤੇ ਸਰੂਪਵਾਲੀ ਕਲਾਂ ਦੇ ਮਿਡ-ਡੇ-ਮੀਲ ਵਰਕਰਾਂ ਨੇ ਭਾਗ ਲਿਆ। ਇਸ ਦੌਰਾਨ ਕਲੱਟਰ ਬਾਸਰਪੁਰ ਦੀ ਮਿਡ-ਡੇ-ਮੀਲ ਵਰਕਰ ਰਜਵੰਤ ਕੌਰ, ਕਲੱਸਟਰ ਸਰੂਪਵਾਲੀ ਕਲਾਂ ਦੀ ਮਿਡ-ਡੇ-ਮੀਲ ਵਰਕਰ ਮਨਜੀਤ ਕੌਰ , ਕਲੱਸਟਰ ਦਿਆਲਗੜ੍ਹ ਦੀ ਮਿਡ-ਡੇ-ਮੀਲ ਵਰਕਰ ਦਾਤੋ ਵੱਲੋਂ ਕ੍ਰਮਵਾਰ ਪਹਿਲਾਂ , ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਤੋਂ ਪਹਿਲਾਂ ਕਲੱਸਟਰ ਪੱਧਰ ਤੇ ਮਿਡ-ਡੇ-ਮੀਲ ਵਰਕਰਾਂ ਦੇ ਮੁਕਾਬਲੇ ਹੋ ਚੁੱਕੇ ਹਨ ਤੇ ਪਹਿਲੇ ਨੰਬਰ ਤੇ ਜੇਤੂ ਰਹੀਆਂ ਕੁੱਕਾਂ ਵੱਲੋਂ ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੈ। ਇਸ ਦੌਰਾਨ ਮਿਡ-ਡੇ-ਮੀਲ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਜੇਤੂ ਰਹੀਆਂ ਮਿਡ-ਡੇ-ਮੀਲ ਵਰਕਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜੱਜ ਦੀ ਭੂਮਿਕਾਂ ਸ਼੍ਰੀਮਤੀ ਨਵਜੋਤ ਕੌਰ , ਸ਼੍ਰੀਮਤੀ ਰਾਜਵਿੰਦਰ ਕੌਰ ਤੇ ਸ. ਨਿਰਮਲ ਸਿੰਘ ਨੇ ਨਿਭਾਈ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਹਰਪਿੰਦਰਪਾਲ ਕੌਰ , ਸਿਮਰਨਜੀਤ ਸਿੰਘ, ਵਿਨੋਦ ਸ਼ਰਮਾਂ, ਗੁਰਪ੍ਰਤਾਪ ਸਿੰਘ, ਮੈਡਮ ਅਮਨਦੀਪ ਕੌਰ, ਜਸਵਿੰਦਰ ਸਿੰਘ , ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ , ਰਾਜਵਿੰਦਰ ਕੌਰ, ਹੈੱਡ ਟੀਚਰ ਰਵਿੰਦਰ ਸਿੰਘ ਜੈਤੋਸਰਜਾ, ਜਸਪਾਲ ਸਿੰਘ ਕਾਹਲੋਂ ਸਮੇਂਤ ਮਿਡ-ਡੇ-ਮੀਲ ਵਰਕਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS