ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਓ : ਡੀ.ਈ.ਓ. ਪਰਮਜੀਤ
ਬਟਾਲਾ 6 ਅਗਸਤ (ਡਾ ਬਲਜੀਤ ਸਿੰਘ)
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲਘਾ ਪ੍ਰਬੰਧਕੀ ਕੰਪਲੈਕਸ ਵਿੱਚ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ
ਡੀ.ਈ.ਓ. ਐਲੀ: ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਕਿ ਉਨ੍ਹਾਂ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਦੇ ਪਲਾਟਾਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਜਾਮਣ , ਅੰਬ , ਨਿੰਮ ਆਦਿ ਦੇ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਮੌਜੂਦਾ ਸਮੇਂ ਵਿੱਚ ਦਰੱਖਤਾਂ ਦੀ ਵੱਧ ਰਹੀ ਕਟਾਈ ਤੇ ਧਰਤੀ ਦੇ ਤਾਪਮਾਨ ਦੀ ਤਬਦੀਲੀ ਚਿੰਤਾਂ ਦਾ ਵਿਸ਼ਾ ਹੈ। ਉਨ੍ਹਾਂ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਵਿੱਦਿਅਕ ਅਦਾਰਿਆਂ , ਜਨਤਕ ਸਥਾਨਾਂ ਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਲਈ ਹਰ ਮਨੁੱਖ ਵੱਧ ਤੋਂ ਵੱਧ ਪੌਦੇ ਲਗਾਵੇ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀ ਪ੍ਰਕਾਸ਼ ਜੋਸ਼ੀ ਨੇ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਘੱਟ ਤੋਂ ਘੱਟ ਇੱਕ ਰੁੱਖ ਲਗਾ ਕੇ , ਇਸ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਹਰ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ ਜਾ ਰਹੇ ਹਨ। ਇਸ ਦੌਰਾਨ ਡੀ.ਈ.ਓ. ਦਫ਼ਤਰ ਤੋਂ ਅਨੂੰ ਅਰੋੜਾ, ਮਲਕਿੰਦਰ ਸਿੰਘ, ਸਤਪਾਲ ਮਸੀਹ, ਪਰਮਿੰਦਰ ਸਿੰਘ ਜੇ.ਈ. , ਸੁਬੋਧ ਕੁਮਾਰ, ਨੀਤੂ ਬਾਲਾ, ਸੁਮਨ ਸ਼ਰਮਾ , ਮੋਹਿਤ ਕਪੂਰ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS