ਕਿਹਾ-ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ
ਬਟਾਲਾ , 7 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ, ਡਾ ਬਲਜੀਤ ਸਿੰਘ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ
ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। सामुदायिक स्वास्थ्य केन्द्र छाम में लंबे समय से एक्सरे मशीन की स्थापना की मांग की जा रही थी। मशीन विधिवत स्थापित हो...
-
थौलधार ब्लाक के प्रसिद्ध सिद्धपीठ कांगुड़ा नागराजा मंदिर में भाजपा के दिग्गजों ने की पुजा अर्चना। थौलधार।। उत्तराखंड के भारतीय ...
-
टिहरी गढ़वाल।। जनपद के खेल विभाग सभागार में गुरुवार को आयोजित कार्यक्रम में प्रदेश की महिला सशक्तिकरण एवं बाल विकास, खाद्य, नागरिक आपूर्ति, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
जिलाधिकारी टिहरी नितिका खंडेलवाल द्वारा जिला सभागार नई टिहरी में मीडिया प्रतिनिधियों के साथ की गई बैठक । जिलाधिकारी टिहरी नितिका...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
गाफर नागराज भगवान की डोली अपने श्रद्धालुओं को आशीर्वाद देने के लिए आई बहार। कण्डीसौड़।।विकासखण्ड थौलधार की नगुण पट्टी के सिद्धप...
-
टिहरी गढ़वाल।।विश्व पर्यावरण दिवस के अवसर पर जनपद टिहरी गढ़वाल में ‘Ending Plastic Pollution Global’ थीम पर आधारित विविध कार्यक्रमों का आयोज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
COMMENTS