ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਬੀਬੀਆਂ ਸਤਸੰਗ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਬਾਅਦ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਇਸ ਮੌਕੇ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ , ਕੁਲਵੰਤ ਸਿੰਘ, ਹਰਬੰਸ ਲਾਲ, ਡਾ ਬਲਜੀਤ ਸਿੰਘ ,ਸੁਖਦੇਵ ਸਿੰਘ ਭੋਲਾ, ਜਸਵੰਤ ਸਿੰਘ ਸਲਾਹਕਾਰ, ਗੁਰਦੇਵ ਸਿੰਘ , ਏਐਸਆਈ ਤਰਸੇਮ ਸਿੰਘ ,ਗੁਰਦੀਪ ਸਿੰਘ ਅਮੀਰ ਚੰਦ ਭਗਤ , ਪ੍ਰੇਮ ਲਾਲ ਭਗਤ , ਜੋਗਿੰਦਰ ਕੁਮਾਰ , ਬਿਸ਼ਨ ਚੰਦ, ਦਿਲਜੀਤ ਸਿੰਘ ਸੋਢੀ , ਨੋਬਲ ਸਿੰਘ, ਸਾਹਿਲ ਸਿੰਘ,, ਬਲਦੇਵ ਸਿੰਘ , ਸੁੱਖਦਿਆਲ ਸਿੰਘ , ਸ਼ਿੰਗਾਰਾ ਰਾਮ , ਪਰਸ਼ੋਤਮ ਲਾਲ , ਆਦੀ ਹਾਜਰ ਸਨ, ਇਸ ਮੌਕੇ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS