ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬੀਰ ਸਿੰਘ, ਸੀ ਐਚ ਸੀ ਫਤਿਹਗੜ੍ਹ ਚੂੜੀਆਂ
ਦੀ ਅਗਵਾਈ ਹੇਠ ਹਰ ਸ਼ੁਕਰਵਾਰ ਡੇਂਗੂ ਵਾਰ ਪ੍ਰੋਗਰਾਮ ਤਹਿਤ ਪਿੰਡ ਢਡਿਆਲਾ ਨੱਤ ਵਿਖੇ ਲੋਕਾਂ ਨੂੰ ਘਰ ਘਰ ਜਾ ਕੇ ਡੇਂਗੂ ਮਲੇਰੀਆ ਅਤੇ ਚਿਕਨ ਗੁਣੀਆ ਬਾਰੇ ਜਾਗਰੂਕ ਕੀਤਾ ਅਤੇ ਸਕੂਲਾਂ ਵਿੱਚ ਇਸ ਪ੍ਰੋਗਰਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਅਸੀਂ ਕਿਵੇਂ ਡੇਂਗੂ, ਚਿਕਨ ਗੁਣੀਆ ,ਮਲੇਰੀਆ, ਬੁਖਾਰ ਤੋਂ ਬਚਣਾ ਹੈ ਅਤੇ ਕਿਸ ਤਰਾਂ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਹੈ, ਉਹਨਾਂ ਅੱਗੇ ਕਿਹਾ ਕਿ ਆਓ ਅਸੀਂ ਸਾਰੇ ਆਪੋ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖੀਏ ਤਾਂ ਜੋ ਅਸੀਂ ਭਿਆਨਕ ਬਿਮਾਰੀਆਂ ਤੋਂ ਬਚ ਸਕੀਏ, ਇਸ ਮੌਕੇ ਉਹਨਾਂ ਨਾਲ ਗੁਰਸ਼ਰਨ ਸਿੰਘ ਐਮ ਪੀ ਐਚ ਡਬਲਯੂ ਮੇਲ, ਤੇ ਮੈਡਮ ਤਜਿੰਦਰ ਕੌਰ ਐਮ ਪੀ ਐਚ ਡਬਲਯੂ ਵੀਰ ਕੌਰ ਆਸ਼ਾ ਵਰਕਰ , ਪਰਮਿੰਦਰ ਕੌਰ ਆਸਾ ਵਰਕਰ, ਅਤੇ ਨਰਸਿੰਗ ਵਿਦਿਆਰਥੀ, ਕਮਲਜੀਤ ਸਿੰਘ, ਮੈਡਮ ਸ਼ਾਨੀਆਂ, ਖੁਸ਼ਪ੍ਰੀਤ ਕੌਰ ਰਜੀਆ, ਕਰਮਜੋਤ ਕੌਰ ਅਤੇ ਸਰਕਾਰੀ ਮਿਡਲ ਸਕੂਲ ਢਡਿਆਲਾ ਦੇ ਅਧਿਆਪਕ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS